ਦੂਜੀ ਵਾਰ ਟਲੀ ਨਿਰਭਯਾ ਦੇ ਦੋਸ਼ੀਆਂ ਦੀ ਫਾਂਸੀ
ਨਵੀਂ ਦਿੱਲੀ – ਸ਼ੁੱਕਰਵਾਰ ਨੂੰ ਅਦਾਲਤ ਨੇ ਨਿਰਭਯਾ ਸਮੂਹਿਕ ਜਬਰ ਜਨਾਹ ਅਤੇ ਕਤਲ ਕੇਸ ਵਿੱਚ ਮੌਤ ਦੀ ਸਜ਼ਾ ਸੁਣਾਏ ਦੋਸ਼ੀਆਂ ਦੀ ਫਾਂਸੀ ਉੱਤੇ ਸ਼ੁੱਕਰਵਾਰ ਨੂੰ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਫਾਂਸੀ ਦੀ ਪਾਬੰਦੀ ਦੀ ਸੁਣਵਾਈ ਪਟਿਆਲਾ ਹਾਊਸ ਕੋਰਟ ਵਿੱਚ ਹੋਈ। ਨਿਰਭਯਾ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ […]




