ਮੱਧ ਪ੍ਰਦੇਸ਼ ਦੇ ਸਿੱਖਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀ ਮੱਦਦ ਲਈ ਭਾਈ ਲੌਂਗੋਵਾਲ ਦਾ ਕੀਤਾ ਧੰਨਵਾਦ
ਸੂਬੇ ਅੰਦਰ ਵਿਸ਼ਾਲ ਗੁਰਮਤਿ ਸਮਾਗਮ ਕਰਵਾਉਣ ਦੀ ਕੀਤੀ ਅਪੀਲ ਅੰਮ੍ਰਿਤਸਰ – ਮੱਧ ਪ੍ਰਦੇਸ਼ ਸਰਕਾਰ ਵੱਲੋਂ ਸਥਾਨਕ ਸਿੱਖਾਂ ਦੇ ਘਰ ਤਬਾਹ ਕੀਤੇ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੀ ਸਾਰ ਲਏ ਜਾਣ ’ਤੇ ਮੱਧ ਪ੍ਰਦੇਸ਼ ਦੇ ਸਿੱਖਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ […]




