ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਬਾਜਵਾ ਵੱਲੋਂ ਉੱਘੀ ਪੰਜਾਬੀ ਲੇਖਿਕਾ ਅਤੇ ਅਧਿਆਪਕ ਡਾ. ਦਲੀਪ ਕੌਰ ਟਿਵਾਣਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ – ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਉੱਘੀ ਪੰਜਾਬੀ ਲੇਖਿਕਾ ਅਤੇ ਅਧਿਆਪਕਾ ਡਾ. ਦਲੀਪ ਕੌਰ ਟਿਵਾਣਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 84 ਸਾਲ ਦੇ ਸਨ। ਡਾ. ਟਿਵਾਣਾ ਬਿਮਾਰ ਹੋਣ ਕਾਰਨ ਪਿਛਲੇ ਕਈ ਦਿਨਾਂ ਤੋਂ ਮੁਹਾਲੀ ਦੇ ਮੈਕਸ ਹਸਪਤਾਲ ਵਿੱਚ ਇਲਾਜ ਅਧੀਨ ਸਨ।ਡਾ. ਦਲੀਪ […]




