194.15 ਕਿਲੋ ਹੈਰੋਇਨ ਦੀ ਬਰਾਮਦਗੀ ਤੋਂ ਬਾਅਦ ਮੁੱਖ ਮੰਤਰੀ ਦਾ ਐਲਾਨ
ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਸਦਕਾ ਮੌਤਾਂ ਦੀ ਗਿਣਤੀ ਵਿੱਚ ਆਈ ਭਾਰੀ ਗਿਰਾਵਟ; 2018 ਵਿੱਚ 114 ਤੇ 2019 ਵਿੱਚ 47 ਮੌਤਾਂ ਹੋਈਆਂ ਚੰਡੀਗੜ – ਪੰਜਾਬ ਪੁਲਿਸ ਵੱਲੋਂ ਨਸ਼ਾ-ਅਤਿਵਾਦ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕਰਨ ਤੋਂ ਬਾਅਦ ਇਸ ਦੀਆਂ ਤਾਰਾਂ ਭਾਰਤ ਵਿੱਚ ਨਸ਼ਿਆਂ ਦੇ ਸਭ ਤੋਂ ਵੱਡੇ ਸਰਗਣੇ ਨਾਲ ਜੁੜਨ ਅਤੇ ਇਸ ਮਾਮਲੇ ਵਿੱਚ ਅਕਾਲੀ ਸਰਕਾਰ ਵੇਲੇ […]




