August 21, 2026

ਦਿੱਲੀ ਵਿੱਚ 1984 ਨੂੰ ਦੁਹਰਾਉਣ ਨਹੀਂ ਦਿੱਤਾ ਜਾ ਸਕਦਾ ਹਾਈ ਕੋਰਟ

ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਕਿਹਾ ਹੈ ਕਿ ਦਿੱਲੀ ਵਿੱਚ ਮੁੜ 1984 ਵਰਗੀ ਸਥਿਤੀ ਨਹੀਂ ਬਣਨ ਦਿਤੀ ਜਾਵੇਗੀ| ਉੱਤਰੀ-ਪੂਰਬੀ ਦਿੱਲੀ ਵਿੱਚ ਹਿੰਸਾ ਮਾਮਲੇ ਵਿੱਚ ਲੈ ਕੇ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਹਾਈ ਕੋਰਟ ਨੇ ਸਖਤ ਟਿੱਪਟੀ ਕਰਦਿਆਂ ਕਿਹਾ ਕਿ ਦਿੱਲੀ ਵਿੱਚ ਮੁੜ ‘1984’ ਨਹੀਂ ਹੋਣ ਦੇਵਾਂਗੇ| ਇੱਥੇ ਜਿਕਰ ਕਰਨਾ ਬਣਦਾ ਹੈ ਕਿ […]

ਰਾਜਸਥਾਨ ਵਿੱਚ ਬਰਾਤੀਆਂ ਨਾਲ ਭਰੀ ਬੱਸ ਨਹਿਰ ਵਿੱਚ ਡਿੱਗਣ ਕਾਰਨ 24 ਵਿਅਕਤੀਆਂ ਦੀ ਮੌਤ

ਬੂੰਦੀ – ਰਾਜਸਥਾਨ ਦੇ ਬੂੰਦੀ ਜ਼ਿਲੇ ਵਿੱਚ ਅੱਜ ਸਵੇਰਸਾਰ ਬਰਾਤੀਆਂ ਨਾਲ ਭਰੀ ਬੱਸ ਨਹਿਰ ਵਿੱਚ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ| ਹਾਦਸੇ ਦੌਰਾਨ 24 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ ਫਿਲਹਾਲ ਰਾਹਤ-ਬਚਾਅ ਕਾਰਜ ਜਾਰੀ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਬਰਾਤ ਕੋਟਾ ਤੋਂ ਸਵਾਈਮਾਧੋਪੁਰ ਜਾ ਰਹੀ ਸੀ| ਬੱਸ ਵਿੱਚ 30 ਵਿਅਕਤੀ ਸਵਾਰ […]

ਪੰਜਾਬ ਸਰਕਾਰ ਵੱਲੋਂ ਲੀਡਰਸ਼ਿਪ ਟ੍ਰੇਨਿੰਗ ਸਬੰਧੀ ਸਿੰਗਾਪੁਰ ਦੇ ਸੀ.ਆਈ.ਜੀ. ਨਾਲ ਸਮਝੌਤਾ ਸਹੀਬੱਧ

ਪੰਜਾਬ ਨੂੰ ਭਵਿੱਖ ਦੇ ਆਲਮੀ ਨਿਵੇਸ਼ ਕੇਂਦਰ ਵਜੋਂ ਕੀਤਾ ਪੇਸ਼ ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿਖੇ ਪੰਜਾਬ ਸਰਕਾਰ ਅਤੇ ਸ਼ੈਂਡਲਰ ਇੰਸਟੀਚਿਊਟ ਆਫ ਗਵਰਨੈਂਸ (ਸੀਆਈਜੀ), ਸਿੰਗਾਪੁਰ ਦੇ ਦਰਮਿਆਨ ਸਮਝੌਤਾ ਸਹੀਬੱਧ ਕੀਤਾ ਗਿਆ ਜਿਸ ਮੁਤਾਬਕ ਮੈਗਸੀਪਾ ਵਿੱਚ ਅਧਿਕਾਰੀਆਂ ਲਈ ਲੀਡਰਸ਼ਿਪ ਟ੍ਰੇਨਿੰਗ ਦੀਆਂ ਗਤੀਵਿਧੀਆਂ ਅਤੇ ਸਮੱਰਥਾਵਾਂ ਨੂੰ ਉਭਾਰਨ […]