July 7, 2026

ਸਮਾਰਟ ਫੋਨ ਪਹਿਲਾਂ ਹੀ ਚੀਨ ਤੋਂ ਆਰਡਰ ਕੀਤੇ ਜਾ ਚੁੱਕੇ ਹਨ, ਕਰੋਨਾ ਵਾਇਰਸ ਕਾਰਨ ਹੋ ਰਹੀ ਹੈ ਦੇਰੀ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਜਦੋਂ ਹੀ ਚੀਨ ਪੰਜਾਬ ਨੂੰ ਸਮਾਰਟ ਫੋਨ ਭੇਜਣ ਦੇ ਯੋਗ ਹੋ ਜਾਵੇਗਾ ਉਦੋਂ ਹੀ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਸਮਾਰਟ ਫੋਨਾਂ ਦੇ ਪਹਿਲੇ ਸੈੱਟ ਦੀ ਵੰਡ ਕੀਤੀ ਜਾਵੇਗੀ।ਵਿਧਾਨ ਸਭਾ ਦੌਰਾਨ ਰਾਜਪਾਲ ਦੇ ਭਾਸ਼ਣ ਉਤੇ ਬਸਿ ਦੌਰਾਨ ਆਪਣੇ ਸੰਬੋਧਨ ਦੌਰਾਨ […]

ਕਿਸਾਨਾਂ ਤੋਂ ਮੁਫਤ ਬਿਜਲੀ ਦੀ ਸਹੂਲਤ ਵਾਪਸ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ: ਕੈਪਟਨ ਅਮਰਿੰਦਰ ਸਿੰਘ

ਕੇਂਦਰ ਨੂੰ ਅਨਾਜ ਖਰੀਦਣ ਦਾ ਸਿਸਟਮ ਬਦਲਣ ਅਤੇ ਐਮ.ਐਸ.ਪੀ. ਬੰਦ ਨਹੀਂ ਕਰਨ ਦੇਵਾਂਗੇ ਚੰਡੀਗੜ੍ਹ – ਵਿਰੋਧੀਆਂ ਵੱਲੋਂ ਫੈਲਾਏ ਜਾ ਰਹੇ ਕੂੜ ਪ੍ਰਚਾਰ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਹੈ ਉਦੋਂ ਤੱਕ ਕਿਸਾਨਾਂ ਨੂੰ ਮਿਲਦੀ ਮੁਫਤ ਬਿਜਲੀ ਦੀ ਸਹੂਲਤ ਵਾਪਸ […]

ਸ਼੍ਰੋਮਣੀ ਕਮੇਟੀ ਵੱਲੋਂ ਮੱਧ ਪ੍ਰਦੇਸ਼ ਵਿਖੇ ਮਹਾਨ ਗੁਰਮਤਿ ਸਮਾਗਮ 27 ਨੂੰ

ਗਿਆਨੀ ਹਰਪ੍ਰੀਤ ਸਿੰਘ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਕਰਨਗੇ ਸ਼ਿਰਕਤ ਅੰਮ੍ਰਿਤਸਰ – ਪਿਛਲੇ ਦਿਨੀਂ ਮੱਧ ਪ੍ਰਦੇਸ਼ ਦੀ ਸਰਕਾਰ ਵੱਲੋਂ ਸਿੱਖਾਂ ਦੇ ਉਜਾੜੇ ਦੀ ਘਟਨਾ ਤੋਂ ਬਾਅਦ ਸਿੱਖ ਸੰਸਥਾਵਾਂ ਦੀਆਂ ਸਰਗਰਮੀਆਂ ਦਾ ਵਿਸ਼ੇਸ਼ ਕੇਂਦਰ ਬਣੇ ਜ਼ਿਲ੍ਹਾ ਗਵਾਲੀਅਰ ਦੇ ਸ਼ਿਵਪੁਰੀ ਇਲਾਕੇ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਬਾ ਪੱਧਰੀ ਧਾਰਮਿਕ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ […]