May 10, 2026

ਮੇਰੇ ਲਈ ਮਾਂ ਹੋਣਾ ਸਭ ਤੋਂ ਅਹਿਮ: ਕ੍ਰਿਸ਼ਮਾ ਕਪੂਰ

ਏਐੱਲਟੀਬਾਲਾਜੀ ਅਤੇ ਜ਼ੀ5 ਦੀ ਵੈੱਬ ਸੀਰੀਜ਼ ‘ਮੈਂਟਲਹੁੱਡ’ ਰਾਹੀਂ ਡਿਜੀਟਲ ਦੁਨੀਆ ਵਿੱਚ ਕਦਮ ਰੱਖ ਰਹੀ ਅਦਾਕਾਰਾ ਕ੍ਰਿਸ਼ਮਾ ਕਪੂਰ ਦਾ ਕਹਿਣਾ ਹੈ ਕਿ ਇਸ ਸ਼ੋਅ ਵਿੱਚ ਮਾਂ ਦੇ ਰਿਸ਼ਤੇ ਨੂੰ ਉਭਾਰਿਆ ਗਿਆ ਹੈ। ਸ਼ੋਅ ਦੀ ਲਾਂਚ ਮੌਕੇ ਪੱਤਰਕਾਰਾਂ ਨਾਲ ਗਲੱਬਾਤ ਕਰਦਿਆਂ ਕ੍ਰਿਸ਼ਮਾ ਨੇ ਕਿਹਾ ਕਿ ਉਸ ਦੇ ਲਈ ਆਪਣੇ ਦੋ ਬੱਚਿਆਂ ਦੀ ਮਾਂ ਹੋਣ ਤੋਂ ਅਹਿਮ ਕੁਝ […]

ਦੋ ਦਿਨਾਂ ਭਾਰਤੀ ਦੌਰੇ ਤੋਂ ਬਾਅਦ ਅਮਰੀਕਾ ਰਵਾਨਾ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ

ਨਵੀਂ ਦਿੱਲੀ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀ ਪਤਨੀ ਮੇਲਾਨੀਆ, ਧੀ ਇਵਾਂਕਾ, ਜਵਾਈ ਜੇਰੇਡ ਕੁਸ਼ਨਰ ਨਾਲ ਦੋ ਦਿਨਾਂ ਦੇ ਭਾਰਤੀ ਦੌਰੇ ‘ਤੇ ਆਏ ਸਨ ਅਤੇ ਅੱਜ 25 ਫਰਵਰੀ ਨੂੰ ਦੇਰ ਰਾਤ ਉਹ ਅਮਰੀਕਾ ਲਈ ਰਵਾਨਾ ਹੋ ਗਏ। ਤੁਹਾਨੂੰ ਦੱਸ ਦੇਈਏ ਕਿ ਕੱਲ ਅਹਿਮਦਾਬਾਦ ਹਵਾਈ ਅੱਡੇ ‘ਤੇ ਪੁੱਜਣ ‘ਤੇ ਟਰੰਪ ਸਮੇਤ ਉਨ੍ਹਾਂ ਦੇ ਪਰਿਵਾਰ ਦਾ ਪ੍ਰਧਾਨ […]

ਦਿੱਲੀ ਹਿੰਸਾ ਨੂੰ ਲੈ ਕੇ ਮੁੱਖ ਮੰਤਰੀ ਕੇਜਰੀਵਾਲ ਨੇ ਜਤਾਈ ਚਿੰਤਾ

ਨਵੀਂ ਦਿੱਲੀ – ਦਿੱਲੀ ਹਿੰਸਾ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚਿੰਤਾ ਜ਼ਾਹਿਰ ਕਰਦੇ ਹੋਏ ਅੱਜ ਭਾਵ ਮੰਗਲਵਾਰ ਨੂੰ ਐਮਰਜੰਸੀ ਬੈਠਕ ਬੁਲਾਈ ਹੈ। ਬੈਠਕ ਤੋਂ ਪਹਿਲਾਂ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ, ”ਦਿੱਲੀ ਦੇ ਕੁਝ ਹਿੱਸਿਆਂ ਦੇ ਹਾਲਾਤਾਂ ਨੂੰ ਲੈ ਕੇ ਚਿੰਤਿਤ ਹਾਂ, ਸਾਰਿਆਂ ਨੂੰ ਹਿੰਸਾ ਛੱਡਣ ਦੀ ਬੇਨਤੀ ਕਰਦਾ ਹਾਂ।” ਦੱਸ ਦੇਈਏ ਕਿ […]