May 10, 2026

ਪੇਡਾ ਨੇ ਇਮਾਰਤਾਂ ਵਿੱਚ ਊਰਜਾ ਦੀ ਬੱਚਤ ਸਬੰਧੀ ਵਰਕਸ਼ਾਪ ਕਰਵਾਈ

ਚੰਡੀਗੜ੍ਹ – ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਨੇ ਮੰਗਲਵਾਰ ਨੂੰ ਪੇਡਾ ਸੋਲਰ ਪੈਸਿਵ ਕੰਪਲੈਕਸ, ਚੰਡੀਗੜ੍ਹ ਵਿਖੇ ਇਮਾਰਤਾਂ ਵਿੱਚ ਊਰਜਾ ਦੀ ਬਚਤ ਸਬੰਧੀ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ।ਪੇਡਾ, ਪੰਜਾਬ ਵਿੱਚ ਐਨਰਜੀ ਕੰਨਜਰਵੇਸ਼ਨ ਐਕਟ, 2001 ਲਾਗੂ ਕਰਨ ਵਾਲੀ ਸੂਬੇ ਦੀ ਨਾਮਜ਼ਦ ਏਜੰਸੀ ਹੈ, ਜਿਸ ਨੇ ਊਰਜਾ ਬਚਾਉਣ ਵਾਲੀ ਇਮਾਰਤੀ ਸਮਗਰੀ ਬਾਰੇ ਇੱਕ ਪ੍ਰਦਰਸ਼ਨੀ ਵੀ ਲਗਾਈ।ਬਿਊਰੋ ਆਫ ਐਨਰਜੀ […]

ਕੈਪਟਨ ਅਮਰਿੰਦਰ ਸਿੰਘ ਵੱਲੋਂ ਬਹਿਬਲ ਕਲਾਂ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ

ਐਸ.ਆਈ.ਟੀ. ਪਾਸੋਂ ਸਮਾਂਬੱਧ ਜਾਂਚ ਕਰਾਉਣ ਅਤੇ ਦੋਸ਼ੀਆਂ ਲਈ ਸਜ਼ਾ ਦਾ ਵਾਅਦਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਹਿਬਲ ਕਲਾਂ ਘਟਨਾ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਵਾਅਦਾ ਕੀਤਾ ਕਿ ਇਸ ਕੇਸ ਦੀ ਜਾਂਚ ਨੂੰ ਕਾਨੂੰਨੀ ਸਿੱਟੇ ‘ਤੇ ਪਹੁੰਚਾਇਆ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਸਜ਼ਾ ਦਿਵਾਈ ਜਾਵੇਗੀ।ਪੀੜਤ […]

ਸੀ.ਏ.ਏ. ਖਿਲਾਫ ਲੋਕਾਂ ਦਾ ਗੁੱਸਾ ਸੁਭਾਵਿਕ, ਕੇਂਦਰ ਵੱਲੋਂ ਕਾਨੂੰਨ ਰੱਦ ਕਰਨ ਤੱਕ ਲੋਕਾਂ ਵਿੱਚ ਗੁੱਸਾ ਹੋਰ ਵਧੇਗਾ: ਕੈਪਟਨ ਅਮਰਿੰਦਰ ਸਿੰਘ

ਕਿਹਾ, ਅਮਰੀਕੀ ਰਾਸ਼ਟਰਪਤੀ ਦੇ ਸਵਾਗਤ ਦੌਰਾਨ ਸੋਨੀਆ ਗਾਂਧੀ ਨੂੰ ਨਾ ਸੱਦਣਾ ਬਹੁਤ ਮੰਦਭਾਗਾ, ਕਾਂਗਰਸ ਦੇ ਸ਼ਾਸਨ ਦੌਰਾਨ ਅਜਿਹਾ ਕਦੇ ਨਹੀਂ ਵਾਪਰਿਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਸਬੰਧੀ ਅਜਿਹੀ ਜਨਤਕ ਪ੍ਰਤੀਕਿਰਿਆ ਦੀ ਉਮੀਦ ਕੀਤੀ ਜਾਣੀ ਸੁਭਾਵਿਕ ਹੈ ਕਿਉਂਕਿ ਕੇਂਦਰ ਦੀ ਭਾਜਪਾ ਸਰਕਾਰ ਇਸ […]