July 5, 2026

ਹਲਕਾ ਦੋਰਾਹਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ ਕੀਤੀ ਸੇਵਾ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਅੱਜ ਹਲਕਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਦੀਆਂ ਸੰਗਤਾਂ ਵੱਲੋਂ ਸਮੂਹਿਕ ਰੂਪ ਵਿਚ ਲੰਗਰ ਸੇਵਾ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਇਥੇ ਪੁੱਜੀਆਂ, ਜਿਨ੍ਹਾਂ ਨੇ ਦੋ ਦਿਨ […]

ਧਾਰਮਿਕ ਪ੍ਰੀਖਿਆ ’ਚ ਮੈਰਿਟ ਹਾਸਲ ਕਰਨ ਵਾਲੇ 117 ਵਿਦਿਆਰਥੀ ਸਨਮਾਨਿਤ

ਧਰਮ ਪ੍ਰਚਾਰ ਕਮੇਟੀ ਵੱਲੋਂ ਦਿੱਤੇ ਗਏ 2100-2100 ਰੁਪਏ ਦੀ ਰਾਸ਼ੀ ਦੇ ਚੈੱਕ ਅੰਮ੍ਰਿਤਸਰ – ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੀ ਨਵੰਬਰ 2018 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਦੌਰਾਨ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ […]

ਗੈਂਗਸਟਰਵਾਦ ਅਤੇ ਹਿੰਸਾ ਨੂੰ ਹੱਲਾਸ਼ੇਰੀ ਦੇਣ ਵਾਲੀ ਕੋਈ ਵੀ ਫਿਲਮ ਪੰਜਾਬ ਵਿੱਚ ਨਹੀਂ ਚੱਲਣ ਦਿਆਂਗੇ-ਕੈਪਟਨ ਅਮਰਿੰਦਰ ਸਿੰਘ

ਅਕਾਲੀ ਲੀਡਰ ਇਕਬਾਲ ਸਿੰਘ ਮੱਲਾ ਵਿਰੁੱਧ ਦੇਸ਼ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਦੀ ਜਾਂਚ ਕਰਵਾਉਣ ਦਾ ਭਰੋਸਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਵਿੱਚ ਆਖਿਆ ਕਿ ਸੂਬੇ ਵਿੱਚ ਗੈਂਗਸਟਰਵਾਦ ਅਤੇ ਹਿੰਸਾ ਨੂੰ ਹੱਲਾਸ਼ੇਰੀ ਦੇਣ ਵਾਲੀ ਕੋਈ ਵੀ ਫਿਲਮ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਸਰਕਾਰ ਇਸ ਸਬੰਧ […]