July 3, 2026

ਬਰਮਿੰਘਮ ਰਾਸ਼ਟਰਮੰਡਲ ਖੇਡਾਂ-2022 ਦੇ ਨਿਸ਼ਾਨੇਬਾਜ਼ੀ ਤੇ ਤੀਰਅੰਦਾਜ਼ੀ ਮੁਕਾਬਲੇ ਚੰਡੀਗੜ੍ਹ ਵਿਖੇ ਕਰਵਾਏ ਜਾਣਗੇ: ਰਾਣਾ ਸੋਢੀ ਨੇ ਸਦਨ ਨੂੰ ਦੱਸਿਆ

ਚੰਡੀਗੜ੍ਹ – ਬਰਮਿੰਘਮ ਰਾਸ਼ਟਰਮੰਡਲ ਖੇਡਾਂ-2022 ਦੇ ਨਿਸ਼ਾਨੇਬਾਜ਼ੀ ਤੇ ਤੀਰਅੰਦਾਜ਼ੀ ਦੇ ਮੁਕਾਬਲੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਕਰਵਾਏ ਜਾਣਗੇ। ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਸਿਫ਼ਰ ਕਾਲ ਦੌਰਾਨ ਇਹ ਸੂਚਨਾ ਦਿੱਤੀ।ਰਾਣਾ ਸੋਢੀ ਨੇ ਦੱਸਿਆ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ 2022 […]

ਭਾਰਤ ਨੂੰ ਹਥਿਆਰ ਵੇਚਣ ਦੇ ਟਰੰਪ ਦੇ ਫੈਸਲੇ ਦੀ ਡੈਮੋਕ੍ਰੇਟ ਸਾਂਸਦ ਵੱਲੋਂ ਆਲੋਚਨਾ

ਵਾਸ਼ਿੰਗਟਨ – ਅਮਰੀਕਾ ਵਿਚ ਰਾਸ਼ਟਰਪਤੀ ਅਹੁਦੇ ਲਈ ਡੈਮੋਕ੍ਰੈਟਿਕ ਪਾਰਟੀ ਦੇ ਮਜ਼ਬੂਤ ਦਾਅਵੇਦਾਰ ਬਰਨੀ ਸੈਂਡਰਸ ਨੇ ਭਾਰਤ ਨੂੰ ਹਥਿਆਰ ਵੇਚਣ ਦੇ ਮੁੱਦੇ ‘ਤੇ ਸੋਮਵਾਰ ਨੂੰ ਟਰੰਪ ਦੀ ਆਲੋਚਨਾ ਕੀਤੀ। ਉਹਨਾਂ ਨੇ ਕਿਹਾ ਕਿ ਇਸ ਦੀ ਬਜਾਏ ਅਮਰੀਕਾ ਨੂੰ ਭਾਰਤ ਦੇ ਨਾਲ ਧਰਤੀ ਬਚਾਉਣ ਦੀ ਖਾਤਰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਹਿੱਸੇਦਾਰੀ ਕਰਨੀ ਚਾਹੀਦੀ ਹੈ। ਸੈਂਡਰਸ ਨੇਵਾਡਾ […]

ਨਮਸਤੇ ਟਰੰਪ: ਡੋਨਾਲਡ ਟਰੰਪ ਵੱਲੋਂ ਭਾਰਤ ਨਾਲ ਵੱਡੇ ਵਪਾਰ ਸਮਝੌਤੇ ਦਾ ਐਲਾਨ

ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ‘ਚ ਪ੍ਰੋਗਰਾਮ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ‘ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਦਾ ਭਾਰਤ ‘ਚ ਸਵਾਗਤ ਕਰਦਿਆਂ ਕਿਹਾ ਕਿ ਅੱਜ ਇਤਿਹਾਸ ਰਚਿਆ ਗਿਆ ਹੈ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ‘ਚ ਤੁਹਾਡਾ ਦਿਲੋਂ ਸਵਾਗਤ […]