August 21, 2026

ਲੇਬਰ ਚੌਂਕ ਰਾਜਪੁਰਾ ਨੇੜੇ ਅਣਪਛਾਤੇ 72 ਸਾਲਾ ਬਜ਼ੁਰਗ ਦੀ ਲਾਸ਼ ਮਿਲੀ

ਰਾਜਪੁਰਾ – ਇਥੋਂ ਦੇ ਲੇਬਰ ਚੌਂਕ ਨੇੜੇ ਇੱਕ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲੀ ਹੈ। ਜਿਸ ਤੇ ਥਾਣਾ ਸਿਟੀ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਐਸ.ਆਈ ਸਵਰਨ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਕਿ ਟਾਊਨ ਸਥਿੱਤ ਲੇਬਰ […]

ਟੀ-20 ਵਿਸ਼ਵ ਕੱਪ: ਭਾਰਤ ਦੀ ਲਗਾਤਾਰ ਦੂਜੀ ਜਿੱਤ

ਸਲਾਮੀ ਬੱਲੇਬਾਜ਼ ਸ਼ੈਫਾਲੀ ਵਰਮਾ ਅਤੇ ਜੇਮੀਮ੍ਹਾ ਰੌਡਰਿਗਜ਼ ਦੀਆਂ ਸ਼ਾਨਦਾਰ ਪਾਰੀਆਂ ਮਗਰੋਂ ਪੂਨਮ ਯਾਦਵ ਦੀ ਫ਼ਿਰਕੀ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਗਰੁੱਪ ‘ਏ’ ਮੈਚ ਵਿੱਚ ਬੰਗਲਾਦੇਸ਼ ਨੂੰ 18 ਦੌੜਾਂ ਨਾਲ ਹਰਾ ਕੇ ਲਗਾਤਾਰ ਦੂਜੀ ਜਿੱਤ ਦਰਜ ਕੀਤੀ। ਭਾਰਤ ਦੇ 143 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਬੰਗਲਾਦੇਸ਼ ਦੀ ਟੀਮ ਲੈੱਗ ਸਪਿੰਨਰ […]

ਮੋਦੀ-ਟਰੰਪ ਮਿੱਤਰਤਾ ’ਚੋਂ ਲਾਹਾ ਲੈਣ ਲਈ ਕਾਫ਼ੀ ਕੁਝ: ਹੇਲੀ

ਭਾਰਤੀ-ਅਮਰੀਕੀ ਸਿਆਸਤਦਾਨ ਨਿੱਕੀ ਹੇਲੀ ਦਾ ਮੰਨਣਾ ਹੈ ਕਿ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਮਿੱਤਰਤਾ ’ਚੋਂ ਲਾਭ ਲੈਣ ਲਈ ਕਾਫ਼ੀ ਕੁਝ ਹੈ। ਟਰੰਪ ਪ੍ਰਸ਼ਾਸਨ ਦੇ ਪਹਿਲੇ ਦੋ ਸਾਲਾਂ ਦੌਰਾਨ ਹੇਲੀ ਸੰਯੁਤਕ ਰਾਸ਼ਟਰ ਵਿਚ ਅਮਰੀਕੀ ਨੁਮਾਇੰਦੇ ਵਜੋਂ ਕੰਮ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਅਮਰੀਕੀ ਰਾਸ਼ਟਰਪਤੀ ਪ੍ਰਸ਼ਾਸਨ ਵਿਚ ਕੈਬਨਿਟ ਰੈਂਕ […]