May 10, 2026

ਖ਼ਾਲਸਾ ਕਾਲਜ ਪਟਿਆਲਾ ਨੂੰ ਮਿਲਿਆ ਸਟਾਰ ਕਾਲਜ ਦਾ ਰੁਤਬਾ

ਪਟਿਆਲਾ – ਭਾਰਤ ਸਰਕਾਰ ਦੇ ਸਾਇੰਸ ਮੰਤਰਾਲੇ ਅਧੀਨ ਡੀ.ਬੀ.ਟੀ. ਵੱਲੋਂ ਖ਼ਾਲਸਾ ਕਾਲਜ ਪਟਿਆਲਾ ਨੂੰ ਸਟਾਰ ਕਾਲਜ ਦਾ ਰੁਤਬਾ ਪ੍ਰਦਾਨ ਕੀਤਾ ਗਿਆ ਹੈ ਜਿਸ ਤਹਿਤ ਕਾਲਜ ਦੇ ਫਿਜ਼ਿਕਸ, ਕੈਮਿਸਟਰੀ, ਬਾਇਓਟੈਕਨਾਲੋਜੀ ਅਤੇ ਮੈਥੇਮੈਟਿਕਸ ਵਿਭਾਗ ਨੂੰ ਆਪਣੀਆਂ ਲੈਬਾਂ ਅਤੇ ਅਕਾਦਮਿਕ ਸਾਧਨ ਵਿਕਸਿਤ ਕਰਨ ਹਿੱਤ ਭਾਰਤ ਸਰਕਾਰ ਵੱਲੋਂ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ। ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ […]

ਆਪਣੇ ਅੰਦਰਲੇ ਵਿਦਿਆਰਥੀ ਨੂੰ ਮਰਨ ਨਹੀਂ ਦੇਣਾ ਚਾਹੀਦਾ: ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਦੌਰਾਨ ਹਿੰਮਤ ਤੇ ਮਜ਼ਬੂਤ ਇਰਾਦਿਆਂ ਨਾਲ ਜੁੜੀਆਂ ਕਹਾਣੀਆਂ ਸੁਣਾਉਂਦਿਆਂ ਇਹ ਸੁਨੇਹਾ ਦੇਣ ਦਾ ਯਤਨ ਕੀਤਾ ਕਿ ਟੀਚਿਆਂ ਦੀ ਪ੍ਰਾਪਤੀ ’ਚ ‘ਉਮਰ ਤੇ ਅੰਗਹੀਣਤਾ’ ਕਦੇ ਅੜਿੱਕਾ ਨਹੀਂ ਬਣ ਸਕਦੇ। ਮਹੀਨਾਵਾਰ ਰੇਡੀਓ ਪ੍ਰੋਗਰਾਮ ’ਚ ਪ੍ਰਧਾਨ ਮੰਤਰੀ ਨੇ ਕੇਰਲਾ ਦੀ 105 ਸਾਲਾ ਬਿਰਧ ਔਰਤ […]

ਸੀਏਏ ਵਿਰੋਧੀਆਂ ਤੇ ਹਮਾਇਤੀਆਂ ’ਚ ਝੜਪ

ਨਵੀਂ ਦਿੱਲੀ – ਉੱਤਰਪੂਰਬੀ ਦਿੱਲੀ ਦੇ ਜਾਫ਼ਰਾਬਾਦ ਨੇੜੇ ਸੋਧੇ ਹੋਏ ਨਾਗਰਿਕਤਾ ਐਕਟ (ਸੀਏਏ) ਦਾ ਵਿਰੋਧ ਤੇ ਇਸ ਦੇ ਹੱਕ ਵਿੱਚ ਖੜ੍ਹਨ ਵਾਲੀਆਂ ਦੋ ਧਿਰਾਂ ’ਚ ਅੱਜ ਦੁਪਹਿਰੇ ਝੜਪ ਹੋ ਗਈ। ਮੌਜਪੁਰ ਵਿੱਚ ਹੋਏ ਟਕਰਾਅ ਦੌਰਾਨ ਦੋਵਾਂ ਧਿਰਾਂ ਨੇ ਇਕ ਦੂਜੇ ’ਤੇ ਜੰਮ ਕੇ ਪੱਥਰਬਾਜ਼ੀ ਕੀਤੀ। ਪੁਲੀਸ ਨੇ ਦੋਵਾਂ ਧਿਰਾਂ ਨੂੰ ਖਿੰਡਾਉਣ ਲਈ ਅਥਰੂ ਗੈਸ ਦੇ […]