ਗਿਆਨੀ ਹਰਪ੍ਰੀਤ ਸਿੰਘ ਤੇ ਭਾਈ ਲੌਂਗੋਵਾਲ ਗਵਾਲੀਅਰ ਕਿਲ੍ਹੇ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਬੀਤੇ ਕੱਲ੍ਹ ਗਵਾਲੀਅਰ ਦੇ ਕਿਲ੍ਹੇ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ ਤੇ ਸ. ਦਰਸ਼ਨ ਸਿੰਘ ਪੀ.ਏ. ਵੀ ਮੌਜੂਦ ਸਨ। ਇਸ ਦੌਰਾਨ […]




