May 10, 2026

ਕਰਤਾਰਪੁਰ ਲਾਂਘੇ ਸਬੰਧੀ ਬਿਆਨ ਵਿਚ ਕੋਈ ਧਾਰਮਿਕ ਉਦੇਸ਼ ਨਹੀਂ : ਡੀਜੀਪੀ ਗੁਪਤਾ

ਮਾੜੇ ਤੱਤਾਂ ਵਲੋਂ ਗਲਤ ਵਰਤੋਂ ਕੀਤੇ ਜਾਣ ਦੇ ਖਦਸ਼ੇ ਵਿਰੁੱਧ ਸਖ਼ਤ ਨਿਗਰਾਨੀ ਕਰਨ ਦੀ ਲੋੜ ਨੂੰ ਮੁੜ ਦੁਹਰਾਇਆ ਚੰਡੀਗੜ – ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਦਿਨਕਰ ਗੁਪਤਾ ਨੇ 20 ਫਰਵਰੀ ਨੂੰ ਇੰਡੀਅਨ ਐਕਸਪ੍ਰੈਸ ਵਿੱਚ ਵਿਚਾਰ-ਵਟਾਂਦਰਾ ਸਮਾਰੋਹ ਦੌਰਾਨ ਉਨਾਂ ਵਲੋਂ ਦਿੱਤੇ ਬਿਆਨ ਨੂੰ ਗਲਤ ਸਮਝੇ ਜਾਣ ਜਾਂ ਜਾਣ ਬੁੱਝ ਕੇ ਗ਼ਲਤ ਤਰੀਕੇ ਨਾਲ ਪੇਸ਼ ਕਰਨ […]

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਰੋਸਟਰ ਰਜਿਸਟਰ ਲਾਗੂ

ਚੰਡੀਗੜ – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਪਦਉੱਨਤੀਆਂ ਸਬੰਧੀ ਰੋਸਟਰ ਰਜਿਸਟਰ ਲਾਗੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਆਈਏਐਸ (ਸੇਵਾਮੁਕਤ) ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੁਲਾਜਮ ਮਹਿੰਦਰ ਰਾਜ ਵੱਲੋਂ ਲਿਖਤੀ […]

ਅਮਰੀਕੀ ਹਵਾਈ ਫੌਜ ’ਚ ਸਿੱਖਾਂ ਦੇ ਧਾਰਮਿਕ ਪਹਿਰਾਵੇ ਨੂੰ ਮਾਨਤਾ ਸ਼ਲਾਘਾਯੋਗ- ਭਾਈ ਲੌਂਗੋਵਾਲ

ਦਿੱਲੀ ਹਵਾਈ ਅੱਡੇ ’ਤੇ ਘਰੇਲੂ ਉਡਾਣ ’ਚ ਸਿੱਖ ਨੂੰ ਕਕਾਰ ਉਤਾਰ ਕੇ ਜਾਣ ਲਈ ਮਜ਼ਬੂਰ ਕਰਨਾ ਮੰਦਭਾਗਾ ਅੰਮ੍ਰਿਤਸਰ – ਅਮਰੀਕੀ ਹਵਾਈ ਸੈਨਾ ਵੱਲੋਂ ਧਾਰਮਿਕ ਭਾਵਨਾਵਾਂ ਦਾ ਖਿਆਲ ਰੱਖਦਿਆਂ ਡਰੈਸ ਕੋਡ ਵਿਚ ਕੀਤੀ ਗਈ ਤਬਦੀਲੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਮਰੀਕੀ ਹਵਾਈ […]