ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਅਜਮੇਰ ਸ਼ਰੀਫ਼ ਦਰਗਾਹ ਲਈ ਚਾਦਰ ਭੇਜੀ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਅਜਮੇਰ ਦੇ ਖ਼ਵਾਜ਼ਾ ਮੁਈਨ-ਉਦ-ਦੀਨ ਚਿਸ਼ਤੀ ਦੀ ਦਰਗਾਹ ‘ਤੇ ਚੜਾਉਣ ਲਈ ਇੱਕ ਚਾਦਰ ਭੇਜੀ। ਪ੍ਰਧਾਨ ਮੰਤਰੀ ਨੇ ਇਸ ਬਾਰੇ ਟਵੀਟ ਕਰਕੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਉਰਸ ਦੌਰਾਨ ਅਜਮੇਰ ਸ਼ਰੀਫ਼ ਦੀ ਦਰਗਾਹ ਲਈ ਚਾਦਰ ਸੌਂਪੀ। ਇਸ ਮੌਕੇ ਅਜਮੇਰ ਸ਼ਰੀਫ਼ ਦਰਗਾਹ ਕਮੇਟੀ ਦੇ ਇੱਕ ਪ੍ਰਤੀਨਿਧੀ ਮੰਡਲ […]




