May 10, 2026

ਸ਼੍ਰੋਮਣੀ ਕਮੇਟੀ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਕੀਤਾ ਯਾਦ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਅੰਮ੍ਰਿਤਸਰ – ਸੰਨ 1921 ਵਿਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਸਾਕੇ ਦੀ ਯਾਦ ਵਿਚ ਬਣੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਗੁਰਮਤਿ ਸਮਾਗਮ ਕਰਵਾਏ […]

ਬਾਘਾਪੁਰਾਣਾ ਦੇ ਚੌਂਕ ‘ਚ ਨਾਜਾਇਜ਼ ਉਸਾਰੀਆਂ ਦੁਕਾਨਾਂ ਨੂੰ ਲੈ ਕੇ ਚੱਲ ਰਹੇ ਰੌਲੇ ਕਾਰਨ ਮੌਕਾ ਦੇਖਣ ਪਹੁੰਚੇ ਡੀ ਸੀ ਮੋਗਾ

ਬਾਘਾਪੁਰਾਣਾ – ਸ਼ਹਿਰ ਬਾਘਾਪੁਰਾਣਾ ਆਏ ਦਿਨ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ, ਤੇ ਪਿਛਲੇ ਦਿਨਾਂ ਤੋਂ ਲਗਾਤਾਰ ਸ਼ਹਿਰ ਦੇ ਮੇਨ ਚੌਂਕ ਵਿਚ ਬਣੀਆਂ ਨਜਾਇਜ ਦੁਕਾਨਾਂ ਦਾ ਮਾਮਲਾ ਭੱਖਿਆ ਹੋਇਆ ਹੈ। ਜਿਥੇ ਅਖਬਾਰਾਂ ਦੀਆਂ ਸੁਰਖੀਆਂ ਦਾ ਹਿੱਸਾ ਪਿਛਲੇ ਦਿਨਾਂ ਤੋਂ ਇਹ ਦੁਕਾਨਾਂ ਬਣੀਆਂ ਹੋਈਆਂ ਹਨ ਉਥੇ ਹੀ ਵੱਖ ਵੱਖ ਸਿਆਸੀ ਪਾਰਟੀਆਂ ਦੇ ਲੀਡਰ ਵੀ ਇਨ੍ਹਾਂ ਦੁਕਾਨਾਂ […]

ਆਰੀਅਨਜ਼ ਪਬਲਿਕ ਸਕਲ ਦੇ ਛੋਟੇ ਵਿਦਿਆਰਥੀ ਧਾਰਮਿਕ ਸਥਾਨ ਤੇ ਹੋਏ ਨਤਮਸਤਕ

ਮੋਹਾਲੀ – ਪ੍ਰਿੰਸੀਪਲ ਸਰਿਤਾ ਜੈਨ ਦੀ ਅਗਵਾਈ ਵਿੱਚ ਰਾਜਪੁਰਾ ਦੇ ਨੇੜੇ ਆਰੀਅਨਜ਼ ਪਬਲਿਕ ਸਕੂਲ ਦੇ ਛੋਟੇ ਵਿਦਿਆਰਥੀਆਂ ਵਿੱਚ ਨੈਤਿਕ ਮੁੱਲਾਂ ਨੂੰ ਜਾਗਰੂਕ ਕਰਨ ਲਈ ਗੁਰੂਦੁਆਰਾ ਸ਼੍ਰੀ ਫਤਿਹਗੜ ਸਾਹਿਬ ਦੀ ਯਾਤਰਾ ਦਾ ਆਯੋਜਨ ਕੀਤਾ। ਪ੍ਰਿੰਸੀਪਲ ਅਤੇ ਅਧਿਆਪਕਾਂ ਸਮੇਤ 50 ਦੇ ਲਗਭਗ ਬੱਚਿਆਂ ਨੇ ਪਵਿੱਤਰ ਸਥਾਨ ਦਾ ਦੌਰਾ ਕੀਤਾ। ਇਸ ਯਾਤਰਾ ਦਾ ਮੁੱਖ ਉਦੇਸ਼ ਛੋਟੇ ਛੋਟੇ ਬੱਚਿਆਂ […]