May 10, 2026

ਸ਼ਾਹੀਨ ਬਾਗ ਦਾ ਇੱਕ ਰਸਤਾ ਖੁੱਲਣ ਨਾਲ 2 ਮਹੀਨਿਆਂ ਤੋਂ ਪਰੇਸ਼ਾਨ ਲੋਕਾਂ ਨੂੰ ਥੋੜ੍ਹੀ ਰਾਹਤ

ਨਵੀਂ ਦਿੱਲੀ – ਦਿੱਲੀ ਦੇ ਸ਼ਾਹੀਨ ਬਾਗ ਵਿੱਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨੇ ਕਾਰਨ ਬੰਦ ਫਰੀਦਾਬਾਦ ਜਾਣ ਦਾ ਰਸਤਾ 2 ਮਹੀਨਿਆਂ ਬਾਅਦ ਖੁੱਲ੍ਹ ਗਿਆ ਹੈ| ਓਖਲਾ ਅਤੇ ਸੁਪਰ ਨੋਵਾ ਦਾ ਰਸਤਾ ਖੋਲ੍ਹ ਦਿੱਤਾ ਗਿਆ ਹੈ| ਪੁਲੀਸ ਨੇ ਅੱਜ ਸਵੇਰ ਇਸ ਰਸਤੇ ਤੋਂ ਬੈਰੀਕੇਡਿੰਗ ਹਟਾ ਦਿੱਤੀ| ਜਿਕਰਯੋਗ ਹੈ ਕਿ ਕਾਲਿੰਦੀਕੁੰਜ ਦਾ ਰਸਤਾ ਹਾਲੇ ਵੀ ਬੰਦ ਹੈ| […]

ਮੀਂਹ ਕਾਰਨ ਪਹਿਲੇ ਦਿਨ ਦੀ ਖੇਡ ਖਤਮ, ਭਾਰਤ ਦਾ ਸਕੋਰ 122/5

ਵੇਲਿੰਗਟਨ – ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੈਚ ਦੇ ਪਹਿਲੇ ਦਿਨ ਦੀ ਖੇਡ ਮੀਂਹ ਕਾਰਨ ਖਤਮ ਐਲਾਨੀ ਗਈ| ਇਸ ਦੌਰਾਨ ਭਾਰਤ ਨੇ 5 ਵਿਕਟਾਂ ਦੇ ਨੁਕਸਾਨ ਤੇ 122 ਦੌੜ ਬਣਾ ਲਈਆਂ ਸਨ| ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ| ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ […]

ਟੀ-20 ਵਿਸ਼ਵ ਕੱਪ: ਭਾਰਤੀ ਮਹਿਲਾ ਟੀਮ ਵੱਲੋਂ ਜੇਤੂ ਸ਼ੁਰੂਆਤ

ਸਿਡਨੀ – ਪੂਨਮ ਯਾਦਵ ਅਤੇ ਸ਼ਿਖਾ ਪਾਂਡੇ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਅੱਜ ਇੱਥੇ ਘੱਟ ਸਕੋਰ ਵਾਲੇ ਮੈਚ ਵਿੱਚ ਮੇਜ਼ਬਾਨ ਆਸਟਰੇਲੀਆ ਨੂੰ 17 ਦੌੜਾਂ ਨਾਲ ਹਰਾ ਕੇ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਆਪਣੀ ਮੁਹਿੰਮ ਦਾ ਜਿੱਤ ਨਾਲ ਆਗਾਜ਼ ਕੀਤਾ। ਬੱਲੇਬਾਜ਼ੀ ਦਾ ਸੱਦਾ ਮਿਲਣ ਮਗਰੋਂ ਭਾਰਤੀ ਟੀਮ ਸ਼ਾਨਦਾਰ ਸ਼ੁਰੂਆਤ ਦੇ ਬਾਵਜੂਦ ਚਾਰ ਵਿਕਟਾਂ ’ਤੇ […]