ਨੇਪਾਲ ਦੇ ਰਾਜਾ ਸ੍ਰੀ ਗਿਆਨੇਂਦਰਾ ਬੀਰ ਬਿਕਰਮ ਸ਼ਾਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ – ਨੇਪਾਲ ਦੇ ਰਾਜਾ ਸ੍ਰੀ ਗਿਆਨੇਂਦਰਾ ਬੀਰ ਬਿਕਰਮ ਸ਼ਾਹ ਨੇ ਆਪਣੇ ਪਰਿਵਾਰ ਸਮੇਤ ਅੱਜ ਰੂਹਾਨੀ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਰੁਮਾਲਾ ਸਾਹਿਬ ਵੀ ਭੇਟ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ […]




