May 7, 2026

ਨਸ਼ੇ ਨੂੰ ਜੜੋਂ ਖਤਮ ਕਰਨ ਲਈ ਅਹਿਮ ਭੂਮਿਕਾ ਨਿਭਾਅ ਰਹੇ ਨੇ ‘ਖੁਸ਼ਹਾਲੀ ਦੇ ਰਾਖੇ’ : ਟੀ.ਐਸ. ਸ਼ੇਰਗਿੱਲ

ਹੁਸ਼ਿਆਰਪੁਰ – ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਅਤੇ ਜੀ.ਓ.ਜੀ (ਗਾਰਡੀਅਨ ਆਫ਼ ਗਵਰਨੈਂਸ) ਦੇ ਸੀਨੀਅਰ ਵਾਈਸ ਚੇਅਰਮੈਨ ਲੈਫ਼ਟੀਨੈਂਟ ਜਨਰਲ (ਸੇਵਾਮੁਕਤ) ਪਰਮ ਵਸ਼ਿਸ਼ਟ ਸੇਵਾ ਮੈਡਲ ਸ੍ਰੀ ਟੀ.ਐਸ. ਸ਼ੇਰਗਿੱਲ ਨੇ ਕਿਹਾ ਕਿ ਨਸ਼ੇ ਨੂੰ ਜੜੋਂ ਖਤਮ ਕਰਨ ਲਈ ‘ਖੁਸ਼ਹਾਲੀ ਦੇ ਰਾਖੇ’ ਅਹਿਮ ਭੂਮਿਕਾ ਨਿਭਾਅ ਰਹੇ ਹਨ। ਉਹ ਅੱਜ ਹੁਸ਼ਿਆਰਪੁਰ ਵਿਖੇ ਜ਼ਿਲਾ ਅਧਿਕਾਰੀਆਂ ਅਤੇ ਗਾਰਡੀਅਨ ਆਫ਼ ਗਵਰਨੈਂਸ ਦੀ […]

ਰੂਪਨਗਰ ਸ਼ਹਿਰ ਦੇ ਵਾਸੀਆਂ ਵੱਲੋਂ ਪਾਵਰ ਕਲੋਨੀ ਸਕੂਲ ਬੰਦ ਕਰਨ ਦਾ ਭਾਰੀ ਵਿਰੋਧ

ਰੂਪਨਗਰ – ਰੂਪਨਗਰ ਸ਼ਹਿਰ ਨਿਵਾਸੀਆਂ ਨੇ ਆਰ.ਟੀ.ਪੀ. ਮਾਡਲ ਹਾਈ ਸਕੂਲ ਨੂੰ ਸਰਕਾਰ ਵੱਲੋਂ ਬੰਦ ਕੀਤੇ ਜਾਣ ਦਾ ਜ਼ੋਰਦਾਰ ਵਿਰੋਧ ਕੀਤਾ ਹੈ ਅਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਹ ਸਕੂਲ ਬੰਦ ਕੀਤਾ ਗਿਆ ਤਾਂ ਸ਼ਹਿਰ ਵਿੱਚ ਇੱਕ ਜਨਤਕ ਅੰਦੋਲਨ ਸ਼ੁਰੂ ਕੀਤਾ ਜਾਵੇਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਤੇ ਹੋਵੇਗੀ। ਅੱਜ ਰੂਪਨਗਰ ਪ੍ਰੈਸ ਕਲੱਬ ਵਿਖੇ […]

ਕਾਰ ਟਰਾਲੇ ਦੀ ਟੱਕਰ ‘ਚ ਚਾਰ ਦੀ ਮੌਤ

ਟਰਾਲੇ ਦਾ ਡਰਾਈਵਰ ਫਰਾਰ, ਪੁਲਿਸ ਵੱਲੋਂ ਮਾਮਲਾ ਦਰਜ ਦਸੂਹਾ – ਇਥੇ ਅੱਜ ਸਵੇਰੇ ਹੁਸ਼ਿਆਰਪੁਰ-ਦਸੂਹਾ ਰੋਡ ‘ਤੇ ਪੈਂਦੇ ਪਿੰਡ ਮਾਨਗੜ ਦੇ ਪੁਲ ਨੇੜੇ ਵਿਆਹ ਸਮਾਗਮ ਤੋਂ ਪਰਤ ਰਹੀ ਬਰਾਤੀਆਂ ਦੀ ਕਾਰ ਤੇ ਟਰਾਲੇ ਵਿਚਕਾਰ ਜਬਰਦਸਤ ਟੱਕਰ ਹੋ ਗਈ।ਇਸ ਭਿਆਨਕ ਸੜਕ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਾਜੇਸ਼ ਕੁਮਾਰ […]