May 10, 2026

3 ਸਾਲ ਕ੍ਰਿਕਟ ਦੇ ਤਿੰਨਾਂ ਫਾਰਮੈਟ ਵਿੱਚ ਖੇਡਣ ਲਈ ਤਿਆਰ ਹਾਂ: ਵਿਰਾਟ ਕੋਹਲੀ

ਨਵੀਂ ਦਿੱਲੀ – ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਖੇਡ ਵਿਚ ਵੱਧ ਵਰਕਲੋਡ ਨੂੰ ਲੈ ਕੇ ਬਿਆਨ ਦਿੱਤਾ ਹੈ| ਉਸ ਦਾ ਕਹਿਣਾ ਹੈ ਕਿ ਉਹ ਘੱਟ ਤੋਂ ਘੱਟ 3 ਸਾਲ ਕ੍ਰਿਕਟ ਦੇ ਤਿੰਨਾਂ ਫਾਰਮੈਟ (ਟੈਸਟ, ਵਨ ਡੇ ਅਤੇ ਟੀ-20) ਵਿੱਚ ਖੇਡਣ ਲਈ ਤਿਆਰ ਹਨ| ਇਸ ਤੋਂ ਬਾਅਦ ਉਹ ਵਰਕਲੋਡ ਦਾ ਮੁਲਾਂਕਣ ਕਰ ਕਿਸੇ […]

ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਫੋਰਸਾਂ ਵਲੋਂ 3 ਅੱਤਵਾਦੀ ਢੇਰ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿਚ ਅੱਜ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਤਲਾਸ਼ੀ ਅਤੇ ਘੇਰਾਬੰਦੀ ਦੌਰਾਨ ਮੁਕਾਬਲੇ ਵਿੱਚ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ| ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ| ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅੱਤਵਾਦੀ ਇਸ ਇਲਾਕੇ ਵਿੱਚ ਲੁਕੇ ਹੋਏ ਹਨ| ਰਾਸ਼ਟਰੀ ਰਾਈਫਲਜ਼ ਦੀ ਟੁਕੜੀ, ਜੰਮੂ-ਕਸ਼ਮੀਰ ਪੁਲੀਸ […]

ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਕਮਿਸ਼ਨ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ

ਲੁਧਿਆਣਾ ਵਿਖੇ ਰਾਜ ਪੱਧਰੀ ‘ਮਾਤ ਭਾਸ਼ਾ ਦਿਵਸ’ ਦੌਰਾਨ ਪ੍ਰਮੁੱਖ ਸਖ਼ਸ਼ੀਅਤਾਂ ਦਾ ਸਨਮਾਨ ਚੰਡੀਗੜ -ਪੰਜਾਬ ਦੇ ਤਕਨੀਕੀ ਸਿੱਖਿਆ, ਉਦਯੋਗਿਕ ਸਿਖ਼ਲਾਈ, ਰੋਜ਼ਗਾਰ ਉਤਪਤੀ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮਾਂ ਬੋਲੀ ਪੰਜਾਬੀ ਨੂੰ ਬਣਦਾ ਮਾਣ ਦਿਵਾਉਣ ਲਈ ਪੰਜਾਬੀ ਭਾਸ਼ਾ ਕਮਿਸ਼ਨ ਨੂੰ ਮੁੜ ਸੁਰਜੀਤ ਕਰੇਗੀ। […]