ਭਾਰਤ ਭੂਸ਼ਨ ਆਸ਼ੂ ਵੱਲੋਂ ਸਮਾਰਟ ਕਾਰਡਾਂ ਦੀ ਅਪਡੇਸ਼ਨ ਦੇ ਕਾਰਜ ਦਾ ਰੀਵਿਊ
25 ਫਰਵਰੀ ਤੱਕ ਕਾਰਡ ਅਪਡੇਸ਼ਨ ਕਰਨ ਦੇ ਆਦੇਸ਼ ਚੰਡੀਗੜ – ਪੰਜਾਬ ਰਾਜ ਦੇ ਖੁਰਾਕ ਸਿਵਲ ਸਪਲਾਈਜ਼ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਸਮਾਰਟ ਕਾਰਡਾਂ ਦੀ ਅਪਡੇਸ਼ਨ ਦੇ ਕਾਰਜ ਦਾ ਅੱਜ ਇੱਥੇ ਰੀਵਿਊ ਕੀਤਾ ਗਿਆ। ਰੀਵਿਊ ਕਾਰਜ ਦੌਰਾਨ ਉਹਨਾਂ ਹੁਕਮ ਦਿੱਤਾ ਕੀ ਇਸ ਕਾਰਜ ਨੂੰ 25 ਫਰਵਰੀ ਤੱਕ ਮੁਕੰਮਲ ਕਰ ਲਿਆ ਜਾਵੇ।ਅੱਜ ਇੱਥੇ ਚੰਡੀਗੜ ਸਥਿਤ ਅਨਾਜ […]




