May 10, 2026

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ 98ਵੇਂ ਜਨਮ ਦਿਵਸ ਮੌਕੇ ਸਰਬ ਧਰਮ ਪ੍ਰਾਥਨਾ ਸਭਾ

ਪੰਜਾਬ ਵਾਸੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਦਾ ਪ੍ਰਣ ਦੋਹਰਾਇਆ ਚੰਡੀਗੜ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਸ. ਬੇਅੰਤ ਸਿੰਘ ਦੇ 98ਵੇਂ ਜਨਮ ਦਿਵਸ ‘ਤੇ ਅੱਜ ਸਥਾਨਕ ਬੇਅੰਤ ਸਿੰਘ ਮੈਮੋਰੀਅਲ, ਸੈਕਟਰ 42 ਵਿੱਚ ਸਰਬ ਧਰਮ ਪ੍ਰਾਥਨਾ ਸਭਾ ਕਰਵਾਈ ਗਈ। ਇਸ ਸਮਾਗਮ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਨੇ ਉਨਾਂ ਦੀ ਸਮਾਧ ਉਤੇ ਫੁੱਲ ਚੜਾ […]

ਸ਼੍ਰੋਮਣੀ ਕਮੇਟੀ ਵੱਲੋਂ ਵਾਤਾਵਰਨ ਸੰਭਾਲ ਲਈ ਯਤਨ ਤੇਜ

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਲਗਾਏ ਬੂਟਿਆਂ ’ਚ ਕੀਤਾ ਵਾਧਾ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਾਤਾਵਰਨ ਸੰਭਾਲ ਲਈ ਨਿਰੰਤਰ ਯਤਨ ਕਰ ਰਹੀ ਹੈ। ਇਸ ਤਹਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਵੱਡੀ ਪੱਧਰ ’ਤੇ ਰਵਾਇਤੀ ਅਤੇ ਹਰਿਆਵਲ ਭਰਪੂਰ ਬੂਟੇ ਲਗਾਉਣ ਦਾ ਕਾਰਜ ਲਗਾਤਾਰ ਜਾਰੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਨੁਸਾਰ ਵਿਸ਼ਵ ਦੇ ਅਧਿਆਤਮਿਕ […]

ਜਰਮਨ ਆਧਾਰਿਤ ਫਰਿਊਡੈਨਬਰਗ ਗਰੁੱਪ ਦੇ ਸੀ.ਈ.ਓ. ਵੱਲੋਂ ਪੰਜਾਬ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਕਰਨ ਬਾਰੇ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰਾਂ

ਚੰਡੀਗੜ੍ਹ – ਜਰਮਨ ਆਧਾਰਿਤ ਫਰਿਊਡੈਨਬਰਗ ਗਰੁੱਪ ਦੇ ਸੀ.ਈ.ਓ. ਓਲਰਿਕ ਕਾਰਬਰ ਨੇ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸੂਬੇ ਵਿੱਚ ਆਟੋਮੋਟਿਵ ਖੇਤਰ ਵਿੱਚ 50 ਮਿਲੀਅਨ ਯੂਰੋ (400 ਕਰੋੜ ਰੁਪਏ ਤੋਂ ਵੱਧ) ਦੇ ਨਿਵੇਸ਼ ਕਰਨ ਬਾਰੇ ਵਿਚਾਰਾਂ ਕੀਤੀਆਂ।ਮੁੱਖ ਮੰਤਰੀ ਨੇ ਗਰੁੱਪ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਗਰੁੱਪ ਨੂੰ ਵਿਸਥਾਰ […]