ਪਾਕਿਸਤਾਨ FATF ਦੀ ਗ੍ਰੇ ਲਿਸਟ ਚ ਰਹੇਗਾ ਬਰਕਰਾਰ
ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਇਕ ਵਾਰ ਮੁੜ ਪਾਕਿਸਤਾਨ ਨੂੰ ਗ੍ਰੇ ਲਿਸਟ ਵਿਚ ਰੱਖਣ ਦਾ ਫੈਸਲਾ ਲਿਆ ਹੈ। ਇਸ ਦੌਰਾਨ ਤੁਰਕੀ ਤੇ ਮਲੇਸ਼ੀਆ ਨੇ ਪਾਕਿਸਤਾਨ ਦਾ ਸਾਥ ਦਿੱਤਾ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਾਕਿਸਤਾਨ ਨੂੰ ਐਫ.ਏ.ਟੀ.ਐਫ. ਦੀ ਗ੍ਰੇ ਲਿਸਟ ਵਿਚੋਂ ਕੱਢਣ ਲਈ ਲਗਾਤਾਰ ਕੋਈ ਨਾ ਕੋਈ […]




