ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਪੇਸ਼ ਬਜਟ ‘ਚ ਵੱਡੀਆਂ ਯੋਜਨਾਵਾਂ ਦਾ ਐਲਾਨ
ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਕਿਹਾ ਕਿ ਰਾਜ ਸਰਕਾਰ ਨੇ ਖੇਤੀਬਾੜੀ ਨੂੰ ਭਵਿੱਖਮੁਖੀ ਬਨਾਉਣ ਅਤੇ ਕਿਸਾਨ ਦੀ ਆਮਦਨ ਨੂੰ ਦੁਗਨੀ ਕਰਨ ਦੇ ਕੌਮੀ ਟੀਚੇ ਨੂੰ ਪ੍ਰਾਪਤ ਕਰਨ ਦੀ ਆਪਣੀ ਪ੍ਰਤੀਬੱਧਤਾ ਨੂੰ ਪੂਰਾ ਕਰਨ ਦੇ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਗਤੀਵਿਧੀਆਂ ਲਈ ਇਸ ਸਾਲ 6481.42 ਕਰੋੜ ਰੁਪਏ ਅਲਾਟ ਕੀਤੇ ਗਏ ਹਨ […]




