ਸਾਧੂ ਸਿੰਘ ਧਰਮਸੋਤ ਵੱਲੋਂ ਕੇਂਦਰੀ ਵਾਤਾਵਰਣ ਤੇ ਜੰਗਲਾਤ ਮੰਤਰੀ ਨਾਲ ਮੁਲਾਕਾਤ
ਜੰਗਲੀ ਜੀਵ ਜੰਤੂਆਂ ਅਤੇ ਪੰਛੀਆਂ ਦੀ ਸੰਭਾਲ ਲਈ ਉਸਾਰੂ ਕਦਮ ਚੁੱਕਣ ’ਤੇ ਦਿੱਤਾ ਜ਼ੋਰ ਚੰਡੀਗੜ – ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਜੰਗਲੀ ਜੀਵ ਜੰਤੂਆਂ ਅਤੇ ਪੰਛੀਆਂ ਦੀ ਸੰਭਾਲ ਲਈ ਉਸਾਰੂ ਕਦਮ ਚੁੱਕਣ ’ਤੇ ਜ਼ੋਰ ਦਿੱਤਾ ਹੈ ਤਾਂ ਜੋ ਦੇਸ਼ ਵਿੱਚੋਂ ਜੀਵ ਜੰਤੂਆਂ ਅਤੇ ਪੰਛੀਆਂ ਦੀਆਂ ਵੱਖ-ਵੱਖ ਪ੍ਰਜਾਤੀਆਂ ਨੂੰ ਆਲੋਪ ਹੋਣ ਤੋਂ […]




