May 5, 2026

‘ਇਕ ਦੇਸ਼-ਇਕ ਰਾਸ਼ਨ ਕਾਰਡ’ ਯੋਜਨਾ ਛੇਤੀ ਹੀ ਲਾਗੂ ਹੋਵੇਗੀ-ਕੇਂਦਰੀ ਰਾਜ ਮੰਤਰੀ

ਦੇਸ਼ ਭਰ ਵਿਚ ਲਗਾਏ ਜਾਣਗੇ 700 ਲੱਖ ਮੀਟਰਕ ਟਨ ਸਮਰੱਥਾ ਦੇ ਸਾਇਲੋ ਚੰਡੀਗੜ -‘ਕੇਂਦਰ ਸਰਕਾਰ ਜਨਤਕ ਵੰਡ ਪ੍ਰਣਾਲੀ ਵਿਚ ਵੱਡੇ ਪੱਧਰ ਉਤੇ ਸੁਧਾਰ ਕਰਨ ਜਾ ਰਹੀ ਹੈ, ਜਿਸ ਲਈ ‘ਇਕ ਦੇਸ਼-ਇਕ ਰਾਸ਼ਨ ਕਾਰਡ’ ਯੋਜਨਾ ਨੂੰ ਛੇਤੀ ਹੀ ਲਾਗੂ ਕੀਤਾ ਜਾਵੇਗਾ। ਇਸ ਨਾਲ ਕੋਈ ਵੀ ਨਾਗਰਿਕ ਦੇਸ਼ ਭਰ ਵਿਚੋਂ ਕਿਸੇ ਵੀ ਰਾਸ਼ਨ ਡੀਪੂ ਤੋਂ ਆਪਣੇ ਹਿੱਸੇ […]

ਲੁਧਿਆਣਾ ‘ਚ ਦਿਨ ਦਿਹਾੜੇ ਲੁਟੇਰੇ ਫਾਇਨਾਂਸ ਕੰਪਨੀ ‘ਚੋਂ 12 ਕਰੋੜ ਦਾ ਸੋਨਾ ਲੁੱਟ ਹੋਏ ਫਰਾਰ

ਲੁਧਿਆਣਾ – ਲੁਧਿਆਣਾ ਦੇ ਗਿੱਲ ਰੋਡ ਤੇ ਆਈ ਆਈ ਐਫ ਐਲ ਫਾਇਨਾਂਸ ਕੰਪਨੀ ਦੇ ਦਫਤਰ ਚ ਦਿਨ ਦਿਹਾੜੇ ਦਾਖਿਲ ਹੋਏ ਹਥਿਆਰਬੰਦ 4 ਲੁਟੇਰੇ ਕੰਪਨੀ ਕਰਮਚਾਰੀਆਂ ਨੂੰ ਬੰਧਕ ਬਣਾ ਕੇ 12 ਕਰੋੜ ਦਾ 30 ਕਿਲੋ ਸੋਨਾ ਲੁੱਟ ਕੇ ਫਰਾਰ ਹੋ ਗਏ ਘਟਨਾ ਸਵੇਰੇ 10 ਵਜੇ ਦੀ ਦੱਸੀ ਜਾ ਰਹੀ ਹੈ ਜਦੋ ਦੋਸ਼ੀ ਵਾਰਦਾਤ ਨੂੰ ਅੰਜਾਮ ਦੇ […]

ਦਸੂਹਾ ਦੇ ਮਿਆਣੀ ਰੋਡ ‘ਤੇ ਗਗਨ ਰਾਈਸ ਮਿੱਲ ‘ਚ ਲੱਗੀ ਅੱਗ-ਲੱਖਾਂ ਦਾ ਨੁਕਸਾਨ

ਦਸੂਹਾ – ਦਸੂਹਾ ਮਿਆਣੀ ਰੋਡ ਤੇ ਗਗਨ ਰਾਈਸ ਮਿੱਲ ਵਿੱਚ ਅਚਾਨਕ ਅੱਗ ਲੱਗ ਗਈ ਜਿਸ ਨਾਲ 10-12 ਲੱਖ ਦਾ ਪੈਡੀ ਡਰਾਇਰ ਤੇ ਝੋਨਾ ਸੜ ਕੇ ਸੁਆਹ ਹੋ ਗਿਆ. ਗਗਨ ਰਾਈਸ ਮਿੱਲ ਦੇ ਮਾਲਕ ਅਮਰੀਕ ਸਿੰਘ ਗੱਗੀ ਠੁਕਰਾਲ ਪ?ਧਾਨ ਵਪਾਰ ਮੰਡਲ ਦਸੂਹਾ ਨੇ ਭਰੇ ਮਨ ਨਾਲ ਦੱਸਿਆ ਕਿ ਸਵੇਰੇ ਰਾਈਸ ਮਿੱਲ ਅੰਦਰ ਪੈਡੀ ਡਰਾਇਰ ਨੂੰ ਅਚਾਨਕ […]