September 11, 2026

ਨੌਜਵਾਨਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਯੂਥ ਡਿਵੈਲਪਮੈਂਟ ਬੋਰਡ ਅਰੰਭੇਗਾ ਹਰ ਮਹੀਨੇ ਜ਼ਿਲਾਵਾਰ ਮੀਟਿੰਗਾਂ ਦਾ ਸਿਲਸਿਲਾ

ਜ਼ਿਲਾ ਲੁਧਿਆਣਾ ਤੋਂ ਹੋਵੇਗੀ ਸ਼ਿਕਾਇਤ ਨਿਵਾਰਣ ਮੀਟਿੰਗਾਂ ਦੀ ਸ਼ੁਰੂਆਤ; ਮਾਰਚ ਦੇ ਦੂਜੇ ਹਫ਼ਤੇ ਚੇਅਰਮੈਨ ਸੁਖਵਿੰਦਰ ਬਿੰਦਰਾ ਸੁਣਨਗੇ ਨੌਜਵਾਨਾਂ ਦੀਆਂ ਸ਼ਿਕਾਇਤਾਂ ਤੇ ਲੈਣਗੇ ਸੁਝਾਅ ਚੰਡੀਗੜ – ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਹੈ ਕਿ ਨੌਜਵਾਨਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਬੋਰਡ ਹਰ ਮਹੀਨੇ ਜ਼ਿਲਾ ਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰੇਗਾ। […]

ਖਪਤਕਾਰ ਮਾਮਲੇ, ਭੋਜਨ ਅਤੇ ਜਨਤਕ ਵੰਡ ਪ੍ਰਣਾਲੀ ਦੇ ਕੇਦਰੀ ਮੰਤਰੀ ਰਾਓਸਾਹਿਬ ਪਾਟਿਲ ਦਾਨਵੇ ਨੇ ਐਫ.ਸੀ.ਆਈ. ਦੀ ਸਾਈਲੋਜ਼ ਦਾ ਕੀਤਾ ਦੌਰਾ

ਚੰਡੀਗੜ – ਖਪਤਕਾਰ ਮਾਮਲੇ, ਭੋਜਨ ਅਤੇ ਜਨਤਕ ਵੰਡ ਪ੍ਰਣਾਲੀ ਦੇ ਕੇਦਰੀ ਮੰਤਰੀ ਰਾਓਸਾਹਿਬ ਪਾਟਿਲ ਦਾਨਵੇ ਨੇ ਅੱਜ ਮੋਗਾ ਦੇ ਪਿੰਡ ਡਗਰੂ ਵਿਖੇ ਸਥਾਪਿਤ ਕੀਤੀ ਭਾਰਤ ਦੀ ਸਭ ਤੋ ਵੱਡੀ ਸਾਈਲੋਜ਼ ਜਿੱਥੇ ਕਣਕ ਆਧੁਨਿਕ ਤਕਨੀਕ ਨਾਲ ਵੱਡੀ ਮਾਤਰਾ ਵਿੱਚ ਸਟੋਰ, ਸਾਫ ਸਫਾਈ ਅਤੇ ਵੰਡੀ ਕੀਤੀ ਜਾਂਦੀ ਹੈ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨਾਲ ਜਨਰਲ ਮੈਨੇਜਰ […]

ਪੰਜਾਬ ਸਰਕਾਰ ਬਿਜਲੀ ਖ਼ਰੀਦ ਸਮਝੌਤਿਆਂ ’ਤੇ ਮੁੜ ਵਿਚਾਰ ਕਰੇਗੀ: ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਨੇ ਪ੍ਰਾਈਵੇਟ ਬਿਜਲੀ ਉਤਪਾਦਕਾਂ ਨੂੰ ਸੂਬੇ ਦੇ ਖ਼ਜਾਨੇ ਦਾ ਨੁਕਸਾਨ ਕਰਨ ਤੋਂ ਦਿੱਤੀ ਚਿਤਾਵਨੀ ਚੰਡੀਗੜ੍ਹ੍ – ਨਿੱਜੀ ਬਿਜਲੀ ਉਤਪਾਦਕਾਂ ਨੂੰ ਪੰਜਾਬ ਦੇ ਖ਼ਜ਼ਾਨੇ ਨਾਲ ਖਿਲਵਾੜ ਕਰਨ ਵਿਰੁੱਧ ਚਿਤਾਵਨੀ ਦੇਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹ੍ਹਾਂ ਦੀ ਸਰਕਾਰ ਬਿਜਲੀ ਖਰੀਦ ਸਮਝੌਤਿਆਂ (ਪੀ.ਪੀ.ਏ.) ’ਤੇ ਮੁੜ ਵਿਚਾਰ […]