June 18, 2026

ਅਫਗਾਨਿਸਤਾਨ ਦੇ ਲੋਕ ਅਮਨ-ਸ਼ਾਂਤੀ ਤੇ ਖੁਸ਼ਹਾਲੀ ਦੇ ਹੱਕਦਾਰ: ਗੁਟੇਰੇਜ਼

ਇਸਲਾਮਾਬਾਦ – ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਆਲਮੀ ਭਾਈਚਾਰੇ ਨੂੰ ਜੰਗ-ਗ੍ਰਸਤ ਅਫਗਾਨਿਸਤਾਨ ਵਿੱਚ ਅਮਨ-ਸ਼ਾਂਤੀ ਲਿਆਉਣ ਲਈ ਹੋਰ ਕੋਸ਼ਿਸ਼ਾਂ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਦੇ ਲੋਕ ਅਮਨ-ਸ਼ਾਂਤੀ, ਖ਼ੁਸ਼ਹਾਲੀ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੇ ਹੱਕਦਾਰ ਹਨ।ਉਹ ਇੱਥੇ ‘ਪਾਕਿਸਤਾਨ ਵਿੱਚ ਅਫਗਾਨੀ ਸ਼ਰਨਾਰਥੀਆਂ ਦੀ ਮੌਜੂਦਗੀ ਦੇ 40 ਵਰ੍ਹੇ: ਇਕਜੁਟਤਾ ਲਈ ਨਵੀਂ […]

ਭਾਰਤ ਖ਼ਿਲਾਫ਼ ਟੈਸਟ ਲੜੀ ’ਚ ਬੋਲਟ ਦੀ ਵਾਪਸੀ

ਮਾਹਿਰ ਤੇਜ਼ ਗੇਂਦਬਾਜ਼ ਟ੍ਰੈਂਟ ਬੋਲਟ ਨੇ ਸੱਟ ਠੀਕ ਹੋਣ ਮਗਰੋਂ ਭਾਰਤ ਖ਼ਿਲਾਫ਼ 21 ਫਰਵਰੀ ਤੋਂ ਸ਼ੁਰੂ ਹੋ ਰਹੀ ਦੋ ਮੈਚਾਂ ਦੀ ਟੈਸਟ ਲੜੀ ਦੇ ਪਹਿਲੇ ਮੈਚ ਲਈ ਚੁਣੀ ਗਈ ਟੀਮ ਵਿੱਚ ਵਾਪਸੀ ਕੀਤੀ ਹੈ। ਨਿਊਜ਼ੀਲੈਂਡ ਕ੍ਰਿਕਟ ਵੱਲੋਂ ਜਾਰੀ ਬਿਆਨ ਅਨੁਸਾਰ, ਭਾਰਤ ਖ਼ਿਲਾਫ਼ ਤਾਜ਼ਾ ਇੱਕ ਰੋਜ਼ਾ ਲੜੀ ਵਿੱਚ ਪਹਿਲੀ ਵਾਰ ਖੇਡਣ ਵਾਲੇ ਛੇ ਫੁੱਟ ਅੱਠ ਇੰਚ […]

ਕਨੈਕਟਿਕਟ ਦੇ ਨਾਈਟ ਕਲੱਬ ਚ ਗੋਲੀਬਾਰੀ, ਇਕ ਦੀ ਮੌਤ ਤੇ 4 ਜ਼ਖਮੀ

ਅਮਰੀਕਾ ਦੇ ਸੂਬੇ ਕਨੈਕਟਿਕਟ ਦੇ ਇਕ ਨਾਈਟ ਕਲੱਬ ‘ਚ ਹੋਈ ਗੋਲੀਬਾਰੀ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਹੋਰ 4 ਜ਼ਖਮੀ ਹੋ ਗਏ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀ ਪਾਲ ਸਿਸੇਰੋ ਨੇ ਕਿਹਾ ਕਿ ਹਰਟਫੋਰਡ ਦੇ ਸਾਊਥ ਮੈਜੈਸਟਿਕ ਲਾਊਂਜ ‘ਚ ਐਤਵਾਰ ਤੜਕੇ ਹੋਏ ਗੋਲੀਬਾਰੀ ਦੀ ਘਟਨਾ ‘ਚ 28 ਸਾਲਾ ਇਕ ਵਿਅਕਤੀ ਦੀ […]