May 10, 2026

ਡਾ. ਕੁਮਾਰ ਵਿਸ਼ਵਾਸ ਦੇ ਘਰ ਦੇ ਬਾਹਰੋਂ ਉਹਨਾਂ ਦੀ ਗੱਡੀ ਚੋਰੀ

ਗਾਜ਼ੀਆਬਾਦ – ਪ੍ਰਸਿੱਧ ਹਿੰਦੀ ਕਵੀ ਡਾ. ਕੁਮਾਰ ਵਿਸ਼ਵਾਸ ਦੀ ਗੱਡੀ ਉਨ੍ਹਾਂ ਦੇ ਘਰ ਦੇ ਬਾਹਰੋਂ ਚੋਰੀ ਹੋ ਗਈ ਹੈ| ਗਾਜ਼ੀਆਬਾਦ ਦੇ ਇੰਦਰਾਪੁਰਮ ਸਥਿਤ ਘਰ ਦੇ ਬਾਹਰ ਖੜ੍ਹੀ ਫਾਰਚਿਊਨਰ ਗੱਡੀ ਚੋਰ ਲੈ ਕੇ ਫਰਾਰ ਹੋ ਗਏ| ਪੁਲੀਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ| ਜਾਂਚ ਲਈ ਕਈ ਟੀਮਾਂ ਗਠਿਤ ਕੀਤੀਆਂ ਗਈਆਂ ਹਨ| ਪੁਲੀਸ ਮਾਮਲੇ […]

ਭਾਰਤ ਨੇ ਨਿਊਜ਼ੀਲੈਂਡ ਇਲੈਵਨ ਨੂੰ 235 ਦੌੜਾਂ ਤੇ ਕੀਤਾ ਆਲ ਆਊਟ

ਨਿਊਜ਼ੀਲੈਂਡ – ਟੈਸਟ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਇਲੈਵਨ ਖਿਲਾਫ ਜਾਰੀ ਤਿੰਨ ਦਿਨੀਂ ਅਭਿਆਸ ਮੈਚ ਦੇ ਦੂਜੇ ਦਿਨ ਭਾਰਤੀ ਤੇਜ਼ ਗੇਂਦਬਾਜ਼ਾਂ ਦਾ ਜਾਦੂ ਦੇਖਣ ਨੂੰ ਮਿਲਿਆ| ਦੂਜੇ ਦਿਨ ਨਿਊਜ਼ੀਲੈਂਡ ਇਲੈਵਨ ਦੀ ਪਹਿਲੀ ਪਾਰੀ 235 ਦੌੜਾਂ ਤੇ ਢੇਰ ਕਰ ਦਿੱਤੀ ਅਤੇ 28 ਦੌੜਾਂ ਦੀ ਬੜ੍ਹਤ ਹਾਸਲ ਕਰ ਲਈ| ਇਸ ਤੋਂ ਪਹਿਲਾਂ ਟੀਮ ਇੰੰਡੀਆ ਨੇ ਆਪਣੀ ਪਹਿਲੀ ਪਾਰੀ […]

ਨਿਰਭਯਾ ਕੇਸ ਸੁਪਰੀਮ ਕੋਰਟ ਨੇ ਦੋਸ਼ੀ ਵਿਨੇ ਦੀ ਪਟੀਸ਼ਨ ਕੀਤੀ ਖਾਰਜ

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਨਿਰਭਯਾ ਦੇ ਦੋਸ਼ੀ ਵਿਨੇ ਸ਼ਰਮਾ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਪਟੀਸ਼ਨ ‘ਚ ਦੋਸ਼ੀ ਵਿਨੇ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਦਯਾ ਪਟੀਸ਼ਨ ਖਾਰਜ ਹੋਣ ਵਿਰੁੱਧ ਚੁਣੌਤੀ ਦਿੱਤੀ ਸੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਹੋਈ ਸੀ। ਇਸ ਦੌਰਾਨ ਕੋਰਟ ਨੇ ਇਸ ‘ਤੇ ਆਪਣਾ ਫੈਸਲਾ ਸ਼ੁੱਕਰਵਾਰ ਦੁਪਹਿਰ […]