May 10, 2026

ਕੇਜਰੀਵਾਲ ਨੇ ਪੀ.ਐੱਮ. ਮੋਦੀ ਨੂੰ ਦਿੱਤਾ ਸੱਦਾ, 16 ਫਰਵਰੀ ਨੂੰ ਚੁੱਕਣਗੇ ਸਹੁੰ

ਆਮ ਆਦਮੀ ਪਾਰਟੀ ਦੇ ਸਹੁੰ ਚੁੱਕ ਸਮਾਰੋਹ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦਿੱਤਾ ਗਿਆ ਹੈ। ਪਾਰਟੀ ਦੇ ਮੁਖੀਆ ਅਰਵਿੰਦ ਕੇਜਰੀਵਾਲ ਨੇ ਪੀ.ਐੱਮ. ਮੋਦੀ ਨੂੰ ਸਹੁੰ ਚੁੱਕ ਸਮਾਰੋਹ ਲਈ ਬੁਲਾਇਆ ਹੈ। ਦੱਸਣਯੋਗ ਹੈ ਕਿ ਕੇਜਰੀਵਾਲ ਲਗਾਤਾਰ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। 11 ਫਰਵਰੀ ਯਾਨੀ ਮੰਗਲਵਾਰ ਨੂੰ ਦਿੱਲੀ ਚੋਣ ਨਤੀਜੇ ਆਉਣ […]

ਮੋਦੀ ਅਤੇ ਪੁਰਤਗਾਲ ਦੇ ਰਾਸ਼ਟਰਪਤੀ ਵਿਚਾਲੇ ਵਪਾਰਕ ਸਬੰਧਾਂ ਬਾਰੇ ਵਾਰਤਾ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੁਰਤਗਾਲ ਦੇ ਰਾਸ਼ਟਰਪਤੀ ਮਾਰਸੇਲੋ ਰਿਬੇਲੋ ਡੀ ਸਾਊਸਾ ਨੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਅੱਜ ਵਪਾਰ ਅਤੇ ਨਿਵੇਸ਼ ਸਮੇਤ ਕਈ ਮੁੱਦਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਸਾਊਸਾ ਵੀਰਵਾਰ ਰਾਤ ਭਾਰਤ ਦੇ ਚਾਰ ਰੋਜ਼ਾ ਦੌਰੇ ’ਤੇ ਆਏ ਹਨ। ਇਸ ਤੋਂ ਪਹਿਲਾਂ ਕਿਸੇ ਪੁਰਤਗਾਲੀ ਰਾਸ਼ਟਰਪਤੀ ਨੇ 2007 ’ਚ […]

ਸੁਪਰੀਮ ਕੋਰਟ ਵਲੋਂ ਹੌਲੀ ਦੀਆਂ ਛੱਟੀਆਂ ਤੋਂ ਬਾਅਦ ਹੋਵੇਗੀ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਨੂੰ ਫਿਲਹਾਲ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ ਅਤੇ ਉਹ ਜੇਲ ਵਿੱਚ ਹੀ ਰਹਿਣਗੇ| ਸਾਲ 1984 ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਤੇ ਸੁਪਰੀਮ ਕੋਰਟ ਹੋਲੀ ਦੀਆਂ ਛੁੱਟੀਆਂ ਤੋਂ ਬਾਅਦ ਸੁਣਵਾਈ ਕਰੇਗਾ|ਜਿਕਰਯੋਗ ਹੈ ਕਿ 31 ਅਕਤੂਬਰ 1984 ਨੂੰ ਸਾਬਕਾ ਪ੍ਰਧਾਨ ਮੰਤਰੀ […]