July 9, 2026

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਜੀਤ ਸਿੰਘ ਜੀ.ਕੇ ਦੀ ਮੈਂਬਰਸ਼ਿਪ ਰੱਦ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ. ਐਮ.ਸੀ) ਦੇ ਜਨਰਲ ਹਾਊਸ ਦੀ ਅੱਜ ਇਥੇ ਹੋਈ ਮੀਟਿੰਗ ਦੌਰਾਨ ਮਨਜੀਤ ਸਿੰਘ ਜੀ. ਕੇ. ਦੀ ਮੈਂਬਰਸ਼ਿਪ ਰੱਦ ਕਰਨ ਬਾਰੇ ਫੈਸਲਾ ਲਿਆ ਗਿਆ| ਜਿਕਰਯੋਗ ਹੈ ਕਿ ਮਨਜੀਤ ਸਿੰਘ ਜੀਕੇ ਉਪਰ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ| ਇਹ ਪਹਿਲੀ ਵਾਰੀ ਹੈ ਜਦੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਨੇ ਭ੍ਰਿਸ਼ਟਾਚਾਰ ਦੇ […]

ਕੈਪਟਨ ਅਮਰਿੰਦਰ ਸਿੰਘ ਨੇ 34 ਸ਼ਹੀਦਾਂ ਦੇ ਪਰਿਵਾਰਕਾ ਮੈਂਬਰਾਂ ਨੂੰ ਕੀਤਾ ਸਨਮਾਨਿਤ

ਮੁੱਖ ਮੰਤਰੀ ਨੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ ਚੰਡੀਗੜ – ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਵਾਰਨ ਵਾਲੇ ਪੰਜਾਬ ਦੇ ਬਹਾਦਰ ਤੇ ਦਲੇਰ ਸ਼ਹੀਦ ਸੈਨਿਕਾਂ ਨੂੰ ਸਿਜਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ 34 ਸ਼ਹੀਦਾਂ ਦੇ ਪਰਿਵਾਰਾਂ […]

ਗੁਰਿੰਦਰਪਾਲ ਸਿੰਘ ਬਿੱਲਾ ਨੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਸੰਸਦ ਮੈਂਬਰ ਮਨੀਸ ਤਿਵਾੜੀ, ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਰਹੇ ਮੌਜੂਦ ਚੰਡੀਗੜ੍ਹ – ਸ੍ਰੀ ਗੁਰਿੰਦਰਪਾਲ ਸਿੰਘ ਬਿੱਲਾ ਨੇ ਅੱਜ ਇੱਥੇ ਸੈਕਟਰ 68 ਦੇ ਵਣ ਭਵਨ ਵਿਖੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸ੍ਰੀ ਆਨੰਦਪੁਰ ਸਹਿਬ ਤੋਂ ਸੰਸਦ ਮੈਂਬਰ ਸ੍ਰੀ ਮਨੀਸ਼ ਤਿਵਾੜੀ, ਪੰਜਾਬ ਦੇ ਵਣ ਤੇ ਜੰਗਲੀ […]