May 10, 2026

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਚੋਣਵੇਂ ਲੇਖਾਂ ਦੀਆਂ ਪੁਸਤਕਾਂ ਦੀ ਲੜੀ ਮੁਕੰਮਲ

ਪੁਸਤਕਾਂ ਦਾ ਸੈੱਟ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਭਲਕੇ 15 ਫ਼ਰਵਰੀ ਕੀਤਾ ਜਾਵੇਗਾ ਭੇਟ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਇਤਿਹਾਸ ਦੇ ਜਗਿਆਸੂਆਂ ਲਈ ਸਿੱਖ ਧਰਮ ਦੇ ਸਭ ਤੋਂ ਵੱਧ ਪੜ੍ਹੇ ਜਾਣ ਵਾਲੇ ਮਾਸਿਕ ਪੱਤਰ ‘ਗੁਰਮਤਿ ਪ੍ਰਕਾਸ਼’ ਦੇ ਚੌਣਵੇਂ ਲੇਖਾਂ ਨੂੰ 8 ਵਿਸ਼ੇਸ਼ ਪੁਸਤਕਾਂ ਰਾਹੀਂ ਸੰਗ੍ਰਹਿਤ ਕਰਨ ਦਾ ਮਹੱਤਵਪੂਰਨ ਕਾਰਜ ਕੀਤਾ ਹੈ। […]

ਮੰਧਾਨਾ ਬੱਲੇਬਾਜ਼ੀ ਵਿੱਚ ਚੌਥੇ ਨੰਬਰ ’ਤੇ ਪੁੱਜੀ

ਭਾਰਤੀ ਸਟਾਰ ਮਹਿਲਾ ਕ੍ਰਿਕਟਰ ਸਮ੍ਰਿਤੀ ਮੰਧਾਨਾ ਅੱਜ ਜਾਰੀ ਬੱਲੇਬਾਜ਼ਾਂ ਦੀ ਤਾਜ਼ਾ ਆਈਸੀਸੀ ਮਹਿਲਾ ਟੀ-20 ਕੌਮਾਂਤਰੀ ਦਰਜਾਬੰਦੀ ਵਿੱਚ ਤਿੰਨ ਦਰਜਿਆਂ ਦੇ ਫ਼ਾਇਦੇ ਨਾਲ ਚੌਥੇ ਸਥਾਨ ’ਤੇ ਪਹੁੰਚ ਗਈ, ਜਦਕਿ ਜੇਮੀਮ੍ਹਾ ਰੌਡਰਿਗਜ਼ ਸੱਤਵੇਂ ਨੰਬਰ ’ਤੇ ਖਿਸਕ ਗਈ। ਹਰਮਨਪ੍ਰੀਤ ਕੌਰ ਬੱਲੇਬਾਜ਼ਾਂ ਦੀ ਸੂਚੀ ਵਿੱਚ ਨੌਵੇਂ ਸਥਾਨ ’ਤੇ ਬਰਕਰਾਰ ਹੈ।ਗੇਂਦਬਾਜ਼ਾਂ ਦੀ ਸੂਚੀ ਵਿੱਚ ਪੂਨਮ ਯਾਦਵ ਛੇ ਦਰਜੇ ਖਿਸਕ ਕੇ […]

ਕੋਰੋਨਾਵਾਇਰਸ ਅਮਰੀਕਾ ਨੇ ਉੱਤਰੀ ਕੋਰੀਆ ਨੂੰ ਮਦਦ ਦੇਣ ਦਾ ਕੀਤਾ ਵਾਅਦਾ

ਵਾਸ਼ਿੰਗਟਨ – ਅਮਰੀਕਾ ਨੇ ਉੱਤਰੀ ਕੋਰੀਆ ਨੂੰ ਕੋਰੋਨਾਵਾਇਰਸ ਨਾਲ ਲੜਨ ਵਿਚ ਮਦਦ ਦੇਣ ਦਾ ਵਾਅਦਾ ਕੀਤਾ ਹੈ। ਵਿਦੇਸ਼ ਵਿਭਾਗ ਦੀ ਬੁਲਾਰਨ ਮੋਰਗਨ ਓਰਟਾਗਸ ਨੇ ਕਿਹਾ ਕਿ ਅਮਰੀਕਾ ਉੱਤਰੀ ਕੋਰੀਆਈ ਲੋਕਾਂ ਦੇ ਚਪੇਟ ਵਿਚ ਆਉਣ ਨੂੰ ਲੈ ਕੇ ਚਿੰਤਤ ਹੈ ਕਿਉਂਕਿ ਗੁਆਂਢੀ ਦੇਸ਼ ਚੀਨ ਵਿਚ ਕੋਰੋਨਾਵਾਇਰਸ ਮਹਾਮਾਰੀ ਦਾ ਰੂਪ ਲੈ ਚੁੱਕਾ ਹੈ। ਇਸ ਨਾਲ ਹੁਣ ਤੱਕ […]