ਮਨਪ੍ਰੀਤ ਨੂੰ ਐੱਫਆਈਐੱਚ ਦਾ ਸਰਵੋਤਮ ਖਿਡਾਰੀ ਪੁਰਸਕਾਰ
ਕੌਮੀ ਪੁਰਸ਼ ਹਾਕੀ ਟੀਮ ਦਾ ਕਪਤਾਨ ਮਨਪ੍ਰੀਤ ਸਿੰਘ ਅੱਜ ਕੌਮਾਂਤਰੀ ਹਾਕੀ ਫੈਡਰੇਸ਼ਨ (ਐੱਫਆਈਐੱਚ) ਦਾ ਸਾਲ ਦਾ ਸਰਵੋਤਮ ਖਿਡਾਰੀ ਦਾ ਪੁਰਸਕਾਰ ਜਿੱਤਣ ਵਾਲਾ ਪਹਿਲਾ ਭਾਰਤੀ ਬਣ ਗਿਆ। ਇਸ ਤਰ੍ਹਾਂ ਉਸ ਲਈ ਸਾਲ 2019 ਦਾ ਸੈਸ਼ਨ ਯਾਦਗਾਰ ਰਿਹਾ, ਜਿਥੇ ਉਸ ਦੀ ਅਗਵਾਈ ਵਿੱਚ ਭਾਰਤੀ ਟੀਮ ਨੇ ਓਲੰਪਿਕ ਵਿੱਚ ਵੀ ਥਾਂ ਬਣਾਈ।ਮਿਡਫੀਲਡਰ ਮਨਪ੍ਰੀਤ ਇਸ ਤਰ੍ਹਾਂ 1999 ਵਿੱਚ ਪੁਰਸਕਾਰ […]




