ਭਾਰਤ ਨੇ ਲਾਈ ਜਿੱਤ ਦੀ ਹੈਟ੍ਰਿਕ, ਆਖ਼ਰੀ ਗੇਂਦ ’ਚ ਨਿਊਜ਼ੀਲੈਂਡ ਨੂੰ ਹਰਾਇਆ
ਨਵੀਂ ਦਿੱਲੀ – ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੀ-20 ਵਿਸ਼ਵ ਕੱਪ ਦੇ ਨੌਵੇਂ ਮੈਚ ’ਚ ਨਿਊਜ਼ੀਲੈਂਡ ਨੇ ਭਾਰਤ ਖਿਲਾਫ ਟਾਸ ਜਿੱਤ ਕੇ ਭਾਰਤ ਨੂੰ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ । ਭਾਰਤ ਨੇ 8 ਵਿਕਟਾਂ ਦੇ ਨੁਕਸਾਨ ’ਤੇ 133 ਦੌੜਾਂ ਬਣਾ ਕੇ ਨਿਊਜ਼ੀਲੈਂਡ ਨੂੰ 134 ਦੌੜਾਂ ਦਾ ਟੀਚਾ ਦਿੱਤਾ। ਨਿਊਜ਼ੀਲੈਂਡ ਨੇ ਟੀਚੇ ਦਾ ਪਿੱਛਾ ਕਰਦੇ ਹੋਏ 20 […]




