May 8, 2026

ਸ. ਹਰਚਰਨ ਸਿੰਘ ਵਿਰੋਧੀਆਂ ਦਾ ਹੱਥ ਠੋਕਾ ਬਣ ਕੇ ਸੰਸਥਾ ਵਿਰੁੱਧ ਕੂੜ ਪ੍ਰਚਾਰ ਕਰਨ ਤੋਂ ਗੁਰੇਜ਼ ਕਰੇ- ਭਾਈ ਲੌਂਗੋਵਾਲ

ਅੰਮ੍ਰਿਤਸਰ -ਸਿੱਖਾਂ ਦੇ ਸਿਰਾਂ ’ਤੇ ਸਿਰਜੀ ਕੌਮੀ ਕੌਮਾਂਤਰੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 100 ਸਾਲ ਪੂਰੇ ਹੋਣ ਜਾ ਰਹੇ ਹਨ, ਪਰੰਤੂ ਕੁਝ ਆਪਣੇ ਹੀ ਲੋਕਾਂ ਵੱਲੋਂ ਇਸ ਨੂੰ ਬਦਨਾਮ ਕਰਨ ਦੀ ਕੋਝੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ. ਹਰਚਰਨ ਸਿੰਘ ਸਾਬਕਾ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੀ ਕਾਰਜਸ਼ੈਲੀ ’ਤੇ ਸਵਾਲ ਖੜ੍ਹੇ ਕਰਨੇ […]

ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ‘ਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਵੱਲੋਂ ਆਈ.ਟੀ. ਕਾਡਰ ਦੀ ਸਿਰਜਣਾ

ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਨੂੰ ਡਿਜੀਟਲ ਪਲੇਟਫਾਰਮ ‘ਤੇ ਸਾਂਝਾ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ – ਵਿਨੀ ਮਹਾਜਨ ਚੰਡੀਗੜ੍ਹ – ਪੰਜਾਬ ਨੂੰ ਸੰਪੂਰਨ ਡਿਜੀਟਲ ਸੂਬੇ ਵਿੱਚ ਤਬਦੀਲ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦ੍ਰਿਸ਼ਟੀ ਦੀ ਲੀਹ ‘ਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਨੇ ਸੂਬਾ ਪੱਧਰੀ ਸੂਚਨਾ ਤਕਨਾਲੋਜੀ (ਆਈ.ਟੀ.) ਕਾਡਰ ਦੀ ਸਿਰਜਣਾ ਕੀਤੀ ਹੈ ਜਿਸ […]

ਪੰਜਾਬ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਰਾਣਾ ਸੋਢੀ ਵੱਲੋਂ ਲੌਫਬ੍ਰੋਅ ਯੂਨੀਵਰਸਿਟੀ ਦਾ ਦੌਰਾ

ਖੇਡ ਮੰਤਰੀ ਦੀ ਅਗਵਾਈ ਹੇਠ ਤਿੰਨ ਮੈਂਬਰੀ ਵਫ਼ਦ ਨੇ ਵਿਸ਼ਵ ਦੀ ਸਰਬੋਤਮ ਖੇਡ ਯੂਨੀਵਰਸਿਟੀ ਦੇ ਵੀ.ਸੀ. ਅਤੇ ਐਸੋਸੀਏਟ ਪ੍ਰੋ-ਵੀ.ਸੀ. ਨਾਲ ਕੀਤੀ ਮੁਲਾਕਾਤ ਚੰਡੀਗੜ੍ਹ – ਪੰਜਾਬ ਵਿਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਸੂਬੇ ਦੀ ਖੇਡ ਯੂਨੀਵਰਸਿਟੀ ਨੂੰ ਵਿਸ਼ਵ ਪੱਧਰੀ ਸਹੂਲਤਾਂ ਅਤੇ ਖੇਡ ਤਕਨੀਕਾਂ ਨਾਲ ਲੈਸ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਡ ਤੇ […]