May 10, 2026

ਕੇਜਰੀਵਾਲ ਦਾ ਹਲਫ਼ਦਾਰੀ ਸਮਾਗਮ 16 ਨੂੰ

ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਤੀਜੀ ਵਾਰ ਜਿੱਤੇ ਅਰਵਿੰਦ ਕੇਜਰੀਵਾਲ ਨੂੰ ਅੱਜ ਸਰਬਸੰਮਤੀ ਨਾਲ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ। ਕੇਜਰੀਵਾਲ 16 ਫਰਵਰੀ ਨੂੰ ਰਾਮਲੀਲਾ ਮੈਦਾਨ ਵਿੱਚ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ। ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ […]

ਅਮਰੀਕੀ ਮਹਿਮਾਨਾਂ ਦਾ ਹੋਵੇਗਾ ਯਾਦਗਾਰੀ ਸਵਾਗਤ: ਮੋਦੀ

ਵਾਸ਼ਿੰਗਟਨ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮਿਲਾਨੀਆ ਟਰੰਪ ਦੀ ਇਸ ਮਹੀਨੇ ਦੇ ਆਖਰੀ ਹਫ਼ਤੇ ਲਈ ਨਿਰਧਾਰਿਤ ਭਾਰਤ ਫੇਰੀ ’ਤੇ ‘ਬੇਹੱਦ ਖ਼ੁਸ਼ੀ’ ਦਾ ਪ੍ਰਗਟਾਵਾ ਕਰਦਿਆਂ ਆਖਿਆ ਹੈ ਕਿ ਉਨ੍ਹਾਂ ਦਾ ‘ਯਾਦਗਾਰੀ ਸਵਾਗਤ’ ਕੀਤਾ ਜਾਵੇਗਾ। ਦੂਜੇ ਪਾਸੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਹ ਆਪਣੇ […]

ਪਾਕਿ ਅਦਾਲਤ ਵਲੋਂ ਹਾਫ਼ਿਜ਼ ਸਈਦ ਨੂੰ 11 ਵਰ੍ਹਿਆਂ ਦੀ ਕੈਦ

ਲਾਹੌਰ – ਮੁੰਬਈ ਹਮਲਿਆਂ ਦੇ ਮਾਸਟਰਮਾਈਂਡ ਅਤੇ ਜਮਾਤ-ਉਦ-ਦਵਾ ਦੇ ਮੁਖੀ ਹਾਫ਼ਿਜ਼ ਸਈਦ ਨੂੰ ਅੱਜ ਪਾਕਿਸਤਾਨ ਦੀ ਅਤਿਵਾਦ-ਵਿਰੋਧੀ ਅਦਾਲਤ (ਏਟੀਸੀ) ਨੇ ਦਹਿਸ਼ਤੀ ਗੁੱਟਾਂ ਨੂੰ ਵਿੱਤ ਮੁਹੱਈਆ ਕਰਾਉਣ ਦੇ ਦੋ ਕੇਸਾਂ ਵਿੱਚ 11 ਵਰ੍ਹਿਆਂ ਦੀ ਕੈਦ ਦੀ ਸਜ਼ਾ ਸੁਣਾਈ ਹੈ।ਦੱਸਣਯੋਗ ਹੈ ਕਿ ਸੰਯੁਕਤ ਰਾਸ਼ਟਰ ਵਲੋਂ ਅਤਿਵਾਦੀ ਐਲਾਨੇ ਗਏ ਸਈਦ ’ਤੇ ਅਮਰੀਕਾ ਨੇ ਇੱਕ ਕਰੋੜ ਅਮਰੀਕੀ ਡਾਲਰ ਦਾ […]