May 8, 2026

ਕੈਨੇਡਾ ਦੇ ਬਰੈਂਪਟਨ ਵੈਸਟ ਤੋਂ ਮੈਂਬਰ ਪਾਰਲੀਮੈਂਟ ਸ. ਅਮਰਜੋਤ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ – ਕੈਨੇਡਾ ਦੇ ਬਰੈਂਪਟਨ ਵੈਸਟ ਤੋਂ ਮੈਂਬਰ ਪਾਰਲੀਮੈਂਟ ਸ. ਅਮਰਜੋਤ ਸਿੰਘ ਸੰਧੂ ਨੇ ਅੱਜ ਆਪਣੇ ਪਰਿਵਾਰਕ ਮੈਂਬਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ ਕੁਝ ਸਮਾਂ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਨ ਕੀਤਾ। ਇਸੇ ਦੌਰਾਨ ਸ. ਅਮਰਜੋਤ ਸਿੰਘ ਸੰਧੂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿੰਗ ਮੈਂਬਰ […]

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਕੇ ਬਾਗ ’ਚ 400 ਕਿਸਮ ਦੇ ਗੁਲਾਬ ਬਿਖੇਰਨਗੇ ਮਹਿਕਾਂ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਾਪਤ ਕੀਤੇ ਜਾ ਰਹੇ ਗੁਰੂ ਕੇ ਬਾਗ ਦੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦਿੰਦਿਆਂ ਇਸ ਵਿਚ ਅੱਜ 400 ਕਿਸਮ ਦੇ ਗੁਲਾਬ ਲਗਾਏ ਗਏ ਹਨ। ਇਸ ਤੋਂ ਪਹਿਲਾਂ ਬਾਗ ਅੰਦਰ ਤਿੰਨ ਪਰਤੀ ਕਿਆਰੀਆਂ ਵਿਚ ਵੱਖ-ਵੱਖ ਤਰ੍ਹਾਂ ਦੇ ਛੋਟੇ ਵੱਡੇ ਬੂਟੇ ਲਗਾਏ ਜਾ ਚੁੱਕੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਬਾਗ ਨੂੰ ਨਵੀਂ […]

ਵਿਦਿਆਰਥੀਆਂ ਨੂੰ ਸੇਵਾ ਕੇਂਦਰਾਂ ਰਾਹੀਂ ਜਾਰੀ ਹੋਣਗੇ ਬੱਸ ਪਾਸ: ਰਜ਼ੀਆ ਸੁਲਤਾਨਾ

ਚੰਡੀਗੜ – ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਕੂਲਾਂ/ਕਾਲਜਾਂ/ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਰਿਆਇਤੀ ਬੱਸ ਪਾਸ, ਸੇਵਾ ਕੇਂਦਰਾਂ ਰਾਹੀਂ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਹ ਖੁਲਾਸਾ ਕਰਦਿਆਂ ਟਰਾਂਸਪੋਰਟ ਮੰਤਰੀ ਪੰਜਾਬ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਬੱਸ ਪਾਸ ਜਾਰੀ ਕਰਨ ਸਬੰਧੀ ਵਿਦਿਆਰਥੀ ਪ੍ਰਵਾਨਤ ਅਰਜ਼ੀ ਫਾਰਮ ‘ਤੇ ਪ੍ਰਤੀ ਬੇਨਤੀ ਸਮੇਤ ਦਸਤਾਵੇਜ਼ ਨੇੜੇ ਦੇ ਸੇਵਾ ਕੇਂਦਰਾਂ […]