ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਵੱਖਰੀ ਹਰਿਆਣਾ ਕਮੇਟੀ ਸਬੰਧੀ ਕੈਪਟਨ ਸਰਕਾਰ ਦੇ ਹਲਫ਼ਨਾਮੇ ਦੀ ਨਿੰਦਾ
ਨਗਰ ਕੀਰਤਨ ਹਾਦਸੇ ਦੇ ਮ੍ਰਿਤਕਾਂ ਦੇ ਵਾਰਸਾਂ ਨੂੰ 1-1 ਲੱਖ ਤੇ ਜ਼ਖ਼ਮੀਆਂ ਨੂੰ 25-25 ਹਜ਼ਾਰ ਰੁਪਏ ਦੇਵੇਗੀ ਸ਼੍ਰੋਮਣੀ ਕਮੇਟੀ-ਭਾਈ ਲੌਂਗੋਵਾਲ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਹੱਕ ਵਿਚ ਦਿੱਤੇ ਹਲਫ਼ਨਾਮੇ ਸਬੰਧੀ ਨਿੰਦਾ ਮਤਾ ਪਾਸ ਕਰਦਿਆਂ ਪੰਜਾਬ ਸਰਕਾਰ […]




