ਮਗਸੀਪਾ ਅਤੇ ਐੱਨਆਈਐੱਸਜੀ ਦਰਮਿਆਨ ਸਮਝੌਤੇ ‘ਤੇ ਹਸਤਾਖਰ
ਚੰਡੀਗੜ – ਅੱਜ ਇੱਥੇ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾਨ (ਮਗਸੀਪਾ), ਪੰਜਾਬ ਅਤੇ ਨੈਸ਼ਨਲ ਇੰਸਟੀਚਿਊਟ ਆਫ ਸਮਾਰਟ ਗਵਰਨਮੈਂਟ (ਐੱਨਆਈਐੱਸਜੀ) ਵਿਚਕਾਰ ਸਮਝੌਤੇ ‘ਤੇ ਹਸਤਾਖਰ ਕੀਤੇ ਗਏ। ਇਸ ਸਮਝੌਤੇ ਨਾਲ ਜਿੱਥੇ ਮਗਸੀਪਾ ਦੀ ਸਿਵਲ ਅਧਿਕਾਰੀਆਂ ਨੂੰ ਸਿਖਲਾਈ ਪ੍ਰਦਾਨ ਕਰਨ ਦੀ ਸ਼ਕਤੀ ਵਧੇਗੀ, ਉੱਥੇ ਐੱਨਆਈਐੱਸਜੀ ਵਿੱਚ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਲਈ ਈ-ਗਵਰਨੈਂਸ ਸਮਾਧਾਨਾਂ ਦਾ ਲਾਭ ਉਠਾਇਆ ਜਾਵੇਗਾ।ਇਸ ਸਮਝੌਤੇ ਨਾਲ ਕੰਪਿਊਟਰ […]




