May 6, 2026

ਮੁੱਖ ਮੰਤਰੀ ਦੇ ਹੁਕਮਾਂ ‘ਤੇ ਫਿਲਮ ‘ ਸ਼ੂਟਰ ‘ ਉੱਤੇ ਰੋਕ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਫਿਲਮ ਨਿਰਮਾਤਾ ਅਤੇ ਹੋਰਨਾਂ ਵਿਰੁੱਧ ਐਫ.ਆਈ.ਆਰ ਦਰਜ

ਕੈਪਟਨ ਅਮਰਿੰਦਰ ਸਿੰਘ ਵਲੋਂ ਭਵਿੱਖ ਵਿੱਚ ਵੀ ਅਜਿਹੀਆਂ ਫਿਲਮਾਂ ਦੇ ਨਿਰਮਾਣ ‘ਤੇ ਸਖ਼ਤ ਕਾਰਵਾਈ ਕਰਨ ਦੀ ਚੇਤਾਵਨੀ ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੈਂਗਸਟਰ ਸੁੱਖਾ ਕਾਹਲਵਾਂ ਦੇ ਜੀਵਨ ਅਤੇ ਅਪਰਾਧਾਂ ‘ਤੇ ਆਧਾਰਤ ਫਿਲਮ ‘ਸ਼ੂਟਰ’ ‘ਤੇ ਰੋਕ ਲਗਾਉਣ ਦੇ ਆਦੇਸ਼ ਤੋਂ ਕੁਝ ਘੰਟਿਆਂ ਬਾਅਦ, ਪੰਜਾਬ ਪੁਲਿਸ ਨੇ ਐਤਵਾਰ ਬਾਅਦ ਦੁਪਹਿਰ ਨੂੰ ਨਿਰਮਾਤਾ / ਪ੍ਰਮੋਟਰ […]

ਕਲਕੀ ਦੇ ਘਰ ਲੜਕੀ ਨੇ ਜਨਮ ਲਿਆ

ਮੁੰਬਈ – ਫਿਲਮ ਅਦਾਕਾਰਾ ਕਲਕੀ ਕੋਇਚਲਿਨ ਅਤੇ ਉਸ ਦਾ ਦੋਸਤ ਹਰਸ਼ਬਰਗ ਹੁਣ ਮਾਪੇ ਬਣ ਗਏ ਹਨ। ਉਨ੍ਹਾਂ ਦੇ ਘਰ ਇਕ ਲੜਕੀ ਨੇ ਜਨਮ ਲਿਆ ਹੈ। 36 ਸਾਲਾ ਅਦਾਕਾਰਾ ਕਲਕੀ ਨੇ ਇੰਸਟਾਗ੍ਰਾਮ ’ਤੇ ਆਪਣੀ ਧੀ ਦੀਆਂ ਤਸਵੀਰਾਂ ਸ਼ੇਅਰ ਕਰਦਿਆਂ ਕਿਹਾ, ‘‘ਕ੍ਰਿਪਾ ਕਰ ਕੇ ਸੈਫੋ ਦਾ ਸਵਾਗਤ ਕਰੋ।’ ਕਾਲਕੀ ਨੇ ਆਪਣੀ ਧੀ ਦਾ ਨਾਂ ਮਸ਼ਹੂਰ ਯੂਨਾਨੀ ਕਵੀ […]

ਬੰਗਲਾਦੇਸ਼ ਪਹਿਲੀ ਵਾਰ ਬਣਿਆ ਚੈਂਪੀਅਨ

ਬੰਗਲਾਦੇਸ਼ ਦੀ ਅੰਡਰ-19 ਕ੍ਰਿਕਟ ਟੀਮ ਨੇ ਭਾਰਤ ਦੀ ਅੰਡਰ-19 ਕ੍ਰਿਕਟ ਟੀਮ ਨੂੰ ਤਿੰਨ ਵਿਕਟਾਂ ਨਾਲ ਹਰਾ ਕੇ ਅੰਡਰ-19 ਵਿਸ਼ਵ ਕੱਪ ਜਿੱਤ ਲਿਆ ਹੈ। ਗੇਂਦਬਾਜ਼ਾਂ ਦੇ ਉਮਦਾ ਪ੍ਰਦਰਸ਼ਨ ਅਤੇ ਫਿਰ ਅਕਬਰ ਅਲੀ ਦੀ ਕਪਤਾਨੀ ਪਾਰੀ ਸਦਕਾ ਬੰਗਲਾਦੇਸ਼ ਨੇ ਮੀਂਹ ਨਾਲ ਪ੍ਰਭਾਵਿਤ ਆਈਸੀਸੀ ਅੰਡਰ-19 ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ ਪਿਛਲੇ ਚੈਂਪੀਅਨ ਭਾਰਤ ਨੂੰ ਵਿੱਚ ਡਕਵਰਥ ਲੂਈਸ ਪ੍ਰਣਾਲੀ […]