May 6, 2026

ਰਾਹੁਲ ਨੂੰ ਰਾਜਨੀਤੀ ਦੇ ਪਲੇਅਸਕੂਲ ਭੇਜਿਆ ਜਾਵੇ ਨਕਵੀ

ਘੱਟ ਗਿਣਤੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਅੱਜ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣੇ ਪੁੱਤਰ ਰਾਹੁਲ ਗਾਂਧੀ ਨੂੰ ‘ਰਾਜਨੀਤੀ ਦੇ ਪਲੇਅਸਕੂਲ’ ਵਿੱਚ ਭੇਜਣਾ ਚਾਹੀਦਾ ਹੈ ਤਾਂ ਜੋ ਉਹ ਬੋਲਣ ਦਾ ਸਲੀਕਾ ਸਿੱਖ ਸਕੇ।ਨਕਵੀ ਵਲੋਂ ਇੱਥੇ ਮੱਧ ਪ੍ਰਦੇਸ਼ ਵਿੱਚ ਕਾਂਗਰਸ ਦੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਵਲੋਂ ਕੀਤੀ ਟਿੱਪਣੀ ਕਿ ਜੇਕਰ […]

ਚੋਣ ਕਮਿਸ਼ਨ ਵੱਲੋਂ ਵੋਟਿੰਗ ਪ੍ਰਤੀਸ਼ਤ ਦਾ ਅੰਕੜਾ ਜਾਰੀ ਨਾ ਕੀਤੇ ਜਾਣਾ ਹੈਰਾਨੀਜਨਕ : ਕੇਜਰੀਵਾਲ

ਚੋਣ ਕਮਿਸ਼ਨ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਦੇ ਅੰਤਿਮ ਵੋਟਿੰਗ ਫੀਸਦੀ ਦੇ ਐਲਾਨ ‘ਚ ਕੀਤੀ ਗਈ ਦੇਰੀ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੂਰੀ ਤਰ੍ਹਾਂ ਹੈਰਾਨੀਜਨਕ ਕਰਾਰ ਦਿੰਦੇ ਹੋਏ ਸਵਾਲ ਕੀਤਾ ਹੈ ਕਿ ਵੋਟਿੰਗ ਖਤਮ ਹੋਣ ਦੇ ਕਈ ਘੰਟਿਆਂ ਬਾਅਦ ਵੀ ਕਮਿਸ਼ਨ ਅੰਕੜੇ ਜਾਰੀ ਕਿਉਂ ਨਹੀਂ ਕਰ ਰਿਹਾ? ਕੇਜਰੀਵਾਲ ਨੇ ਆਪਣੇ ਟਵੀਟ ‘ਚ ਇਸ ਨੂੰ […]

ਸ਼੍ਰੀਲੰਕਾਈ ਪੀ. ਐੱਮ. ਨੂੰ ਮਿਲੇ ਮੋਦੀ, ਆਪਸੀ ਸਹਿਯੋਗ ਤੇ ਹੋਈ ਚਰਚਾ

ਭਾਰਤ ਦੌਰੇ ‘ਤੇ ਆਏ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੇ ਅੱਜ ਭਾਵ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਦੋਹਾਂ ਨੇਤਾਵਾਂ ਨੇ ਸ਼੍ਰੀਲੰਕਾ ਵਿਚ ਸੰਯੁਕਤ ਆਰਥਿਕ ਪ੍ਰਾਜੈਕਟਾਂ ‘ਤੇ ਹੋਰ ਆਪਸੀ ਆਰਥਿਕ, ਵਪਾਰਕ ਅਤੇ ਨਿਵੇਸ਼ ਸੰਬੰਧਾਂ ਨੂੰ ਵਧਾਉਣ ‘ਤੇ ਵੀ ਸਲਾਹ-ਮਸ਼ਵਰਾ ਕੀਤਾ ਗਿਆ। ਇਸ ਦੌਰਾਨ ਮੋਦੀ ਨੇ ਕਿਹਾ ਕਿ ਅੱਤਵਾਦ ਸਾਡੇ […]