May 6, 2026

ਕੈਪਟਨ ਅਮਰਿੰਦਰ ਸਿੰਘ ਵੱਲੋਂ ਤਰਨ ਤਾਰਨ ਧਮਾਕੇ ਦੀ ਮੈਜਿਸਟ੍ਰੇਟ ਜਾਂਚ ਦੇ ਆਦੇਸ਼

ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 5 ਲੱਖ ਰੁਪਏ ਦੀ ਐਕਸ-ਗਰੇਸ਼ੀਆ ਅਤੇ ਜ਼ਖ਼ਮੀਆਂ ਦੇ ਮੁਫ਼ਤ ਇਲਾਜ ਦਾ ਐਲਾਨ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਤਰਨ ਤਾਰਨ ਵਿੱਚ ਇੱਕ ਨਗਰ ਕੀਰਤਨ ਦੌਰਾਨ ਇੱਕ ਟਰਾਲੀ ਵਿੱਚ ਪਟਾਕੇ ਫਟਣ ਨਾਲ ਹੋਏ ਧਮਾਕੇ ਦੀ ਘਟਨਾ ਦੇ ਮੈਜਿਸਟ੍ਰੇਟ ਜਾਂਚ ਦੇ ਆਦੇਸ਼ ਦਿੱਤੇ ਹਨ।ਇਸ ਦੁਖਦਾਈ ਘਟਨਾ […]

ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸੂਬੇ ਦੇ ਲੋਕਾਂ ਨੂੰ ਮਹਾਨ ਸੰਤ, ਦਾਰਸ਼ਨਿਕ ਤੇ ਸਮਾਜ ਸੁਧਾਰਕ ਸ੍ਰੀ ਗੁਰੂ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ਦੀ ਮੁਬਾਰਕਬਾਦ ਦਿੱਤੀ।ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਭਗਤੀ ਲਹਿਰ ਦੇ ਮਹਾਨ ਪ੍ਰਚਾਰਕ ਦੀਆਂ ਪਿਆਰ, ਦਇਆ, ਆਪਸੀ ਸਹਿਣਸ਼ੀਲਤਾ, ਵਿਸ਼ਵ ਵਿਆਪੀ […]

ਵਿਜੀਲੈਂਸ ਨੇ ਰਿਸਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ, ਥਾਣਾ ਐਂਟੀ ਪਾਵਰ ਥੈਪਟ, ਬਠਿੰਡਾ ਵਿਖੇ ਤਾਇਨਾਤ ਏ.ਐਸ.ਆਈ. ਹਾਕਮ ਸਿੰਘ ਨੂੰ 1500 ਰੁਪਏ ਦੀ ਰਿਸਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਏ.ਐਸ.ਆਈ ਨੂੰ ਸ਼ਿਕਾਇਤ ਕਰਤਾ ਨਰਵਿੰਦਰ ਸਿੰਘ ਵਾਸੀ ਸੁੰਦਰ ਨਵਰ, ਫਰੀਦਕੋਟ ਦੀ ਸ਼ਿਕਾਇਤ ‘ਤੇ ਫੜਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ […]