ਦਿੱਲੀ ਹਿੰਸਾ ਮਾਮਲੇ ਵਿੱਚ ਕਾਂਗਰਸ ਆਗੂਆਂ ਦੇ ਵਫਦ ਵਲੋਂ ਰਾਸ਼ਟਰਪਤੀ ਨਾਲ ਮੁਲਾਕਾਤ
ਨਵੀਂ ਦਿੱਲੀ – ਦਿੱਲੀ ਹਿੰਸਾ ਮਾਮਲੇ ਵਿੱਚ ਕਾਂਗਰਸ ਦਾ ਇਕ ਵਫਦ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਣ ਪੁੱਜਾ| ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਵਿੱਚ ਪਾਰਟੀ ਵਫਦ ਨੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ| ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਵਾਲੇ ਪਾਰਟੀ ਵਫਦ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, […]




