May 4, 2026

ਤਰਨ ਤਾਰਨ ’ਚ ਨਗਰ ਕੀਰਤਨ ਦੌਰਾਨ ਵਾਪਰੇ ਹਾਦਸੇ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਜ਼ਖਮੀਆਂ ਦਾ ਮੁਫ਼ਤ ਇਲਾਜ਼ ਕਰੇਗੀ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ – ਤਰਨ ਤਾਰਨ ਜ਼ਿਲ੍ਹੇ ਵਿਚ ਪਿੰਡ ਪਹੂਵਿੰਡ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਦੌਰਾਨ ਪਟਾਕਿਆਂ ਨੂੰ ਅੱਗ ਲੱਗਣ ਕਾਰਨ ਵਾਪਰੇ ਹਾਦਸੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰਾ ਅਫਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਇਸ ਹਾਦਸੇ ਵਿਚ […]

ਨਿਰਭੈਆ ਕੇਸ : ਪਟਿਆਲਾ ਹਾਊਸ ਕੋਰਟ ਵੱਲੋਂ ਨਵਾਂ ਡੈੱਥ ਵਾਰੰਟ ਜਾਰੀ ਕਰਨ ਤੋਂ ਨਾਂਹ

ਦੋਸ਼ੀਆਂ ਨੂੰ ਵੱਖ-ਵੱਖ ਫਾਂਸੀ ਦੇਣ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵੱਲੋਂ ਸੁਣਵਾਈ 11 ਨੂੰ ਨਵੀਂ ਦਿੱਲੀ – ਨਿਰਭਯਾ ਕੇਸ ਦੇ ਚਾਰੇ ਦੋਸ਼ੀਆਂ ਨੂੰ ਫਾਂਸੀ ਆਖਰ ਕਦੋਂ ਹੋਵੇਗੀ ਇਹ ਸ਼ੁੱਕਰਵਾਰ ਨੂੰ ਵੀ ਸਾਫ਼ ਨਹੀਂ ਹੋ ਸਕਿਆ। ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਫਾਂਸੀ ਦੀ ਨਵੀਂ ਤਰੀਕ (ਨਵਾਂ ਡੈੱਥ ਵਾਰੰਟ) ਦੇਣ ਤੋਂ ਫਿਲਹਾਲ ਨਾਂਹ ਕਰ ਦਿੱਤੀ। ਕੋਰਟ […]

ਰਾਹੁਲ ਗਾਂਧੀ ਦੇ ਬਿਆਨ ‘ਤੇ ਸੰਸਦ ‘ਚ ਧੱਕਾ-ਮੁੱਕੀ

ਡਾ. ਹਰਸ਼ਵਰਧਨ ਨੂੰ ਮਾਰਨ ਭੱਜੇ ਕਾਂਗਰਸੀ ਸੰਸਦ ਮੈਂਬਰ ਨਵੀਂ ਦਿੱਲੀ – ਲੋਕ ਸਭਾ ‘ਚ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਬਿਆਨ ‘ਤੇ ਹੰਗਾਮਾ ਹੋ ਗਿਆ। ਇਹ ਹੰਗਾਮਾ ਇੰਨਾ ਵੱਧ ਗਿਆ ਕਿ ਮਾਮਲਾ ਧੱਕਾ-ਮੁੱਕੀ ਤੱਕ ਪਹੁੰਚ ਗਿਆ। ਅਸਲ ‘ਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਰਾਹੁਲ ਗਾਂਧੀ ਦੇ ‘ਡੰਡੇ ਮਾਰਨ’ […]