September 11, 2026

ਡੀ ਸੀ ਅਪਨੀਤ ਰਿਆਤ ਵੱਲੋਂ ਕਰਵਾਏ ਕੰਮਾਂ ਨੂੰ ਹਮੇਸ਼ਾ ਯਾਦ ਰੱਖਣਗੇ ਮਾਨਸਾ ਵਾਸੀ

ਮਾਨਸਾ – ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਮਾਨਸਾ ਤੋਂ ਹੁਸ਼ਿਆਰਪੁਰ ਤਾਇਨਾਤ ਕੀਤੇ ਡੀਸੀ ਅਪਨੀਤ ਰਿਆਤ ਵੱਲੋਂ ਕਰਵਾਏ ਕੰਮਾਂ ਨੂੰ ਹਮੇਸ਼ਾ ਮਾਨਸਾ ਵਾਸੀ ਆਪਣੇ ਚੇਤਿਆਂ ਚ ਵਸਾਏ ਰੱਖਣਗੇ।ਡੀਸੀ ਰਿਆਤ ਨੇ ਪਹਿਲੀ ਵਾਰ ਮਾਨਸਾ ਵਿਚ ਡੀਸੀ ਨਿਯੁਕਤ ਹੋਣ ਤੋਂ ਬਾਅਦ ਮਾਨਸਾ ਵਿਚ ਪਾਰਕ ਸਥਾਪਨਾ, ਸੜਕਾਂ ਦੇ ਕੰਮ ਕਰਵਾਉਣ ਤੋਂ ਇਲਾਵਾ ਵਿਕਾਸ ਕੰਮਾਂ ਦੇ ਹੋਰ ਵੀ ਕੀਰਤੀਮਾਨ ਸਥਾਪਿਤ […]

ਕੇਂਦਰੀ ਜੇਲ੍ਹ ਅੰਮ੍ਰਿਤਸਰ ‘ਚੋਂ ਫਰਾਰ ਹੋਏ ਦੋਵੇਂ ਭਰਾ ਪੁਲਿਸ ਵੱਲੋਂ ਗ੍ਰਿਫਤਾਰ : ਪੁਲਿਸ ਕਮਿਸ਼ਨਰ

ਅੰਮ੍ਰਿਤਸਰ – ਇਕ ਫਰਵਰੀ ਦੀ ਦਰਮਿਆਨੀ ਰਾਤ ਨੂੰ ਕੇਦਰੀ ਜੇਲ ਫਤਾਹਪੁਰ ( ਅੰਮ੍ਰਿਤਸਰ) ਦੀ ਕੰਧ ‘ਚ ਸੰਨ ਲਗਾਕੇ ਬੜੇ ਯੋਜਨਾਬੱਧ ਤਰੀਕੇ ਨਾਲ ਫਰਾਰ ਹੋਏ ਤਿੰਨ ਹਵਾਲਾਤੀਆ ਜਿੰਨਾ ‘ਚ ਜਿਲਾ ਤਰਨ ਤਾਰਨ ਨਾਲ ਸਬੰਧਿਤ ਦੋ ਸਕੇ ਭਰਾ ਜਰਨੈਲ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵੀ ਸ਼ਾਮਿਲ ਹਨ। ਉਨਾਂ ਨੂੰ ਗ੍ਰਿਫਤਾਰ ਕਰ ਲਏ ਜਾਣ ਬਾਰੇ ਇਕ […]

ਬਠਿੰਡਾ ਸ਼ਹਿਰ ਦੀ ਨੁਹਾਰ ਬਦਲਣ ‘ਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਮਨਪ੍ਰੀਤ ਸਿੰਘ ਬਾਦਲ

ਬਠਿੰਡਾ – ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਅਤੇ ਲੱਖਾਂ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਏ ਕੰਮਾਂ ਦਾ ਜਾਇਜ਼ਾ ਲਿਆ ਤੇ ਹੋਰ ਨਵੇਂ ਕੰਮ ਵੀ ਆਰੰਭੇ। ਇਸ ਦੌਰਾਨ ਉਨ੍ਹਾਂ ਫ਼ਿਰ ਦੁਹਰਾਇਆ ਕਿ ਬਠਿੰਡਾ ਸ਼ਹਿਰ ਦੀ ਨੁਹਾਰ ਨੂੰ ਬਦਲਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ […]