ਕੈਪਟਨ ਅਮਰਿੰਦਰ ਸਿੰਘ ਵੱਲੋਂ ਅਕਾਲੀਆਂ ਨੂੰ ਕਰਾਰਾ ਜਵਾਬ
ਅਪਰੈਲ 2017 ਤੋਂ ਹੁਣ ਤੱਕ 12 ਲੱਖ ਨੌਕਰੀਆਂ ਦਾ ਡਾਟਾ ਜਾਰੀ ਕੀਤਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਆਪਣੀ ਸਰਕਾਰ ਵੱਲੋਂ ਸੂਬੇ ਵਿੱਚ ਰੋਜ਼ਗਾਰ ਪੈਦਾ ਕਰਨ ਦੇ ਕੀਤੇ ਦਾਅਵਿਆਂ ਨੂੰ ਸਬੂਤਾਂ ਸਮੇਤ ਜਾਰੀ ਕਰਦਿਆਂ ਅਕਾਲੀਆਂ ਨੂੰ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਹੁਣ ਅਕਾਲੀ ਆਗੂ ਸੂਬੇ ਦੇ ਲੋਕਾਂ ਨੂੰ ਬੇਸ਼ਰਮੀ […]




