May 1, 2026

ਆਰੀਅਨਜ਼ ਗਰੁੱਪ ਦੇ ਵਿਦਿਆਰਥੀਆਂ ਅਤੇ ਸਟਾਫ ਨੇ ‘ਜ਼ਖਮੀ’ ਫਿਲਮ ਨੂੰ ਪ੍ਰੋਤਸਾਹਿਤ ਕੀਤਾ

ਫਿਲਮ ਦੇ ਵੱਡੇ ਹਿੱਸੇ ਦੀ ਸ਼ੂਟਿੰਗ ਆਰੀਅਨਜ਼ ਕੈਂਪਸ ਵਿਖੇ ਕੀਤੀ ਗਈ ਮੋਹਾਲੀ – ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਅੱਜ ਦੇਵ ਖਰੋੜ, ਆਂਚਲ ਸਿੰਘ ਦੀ ਅਦਾਕਾਰੀ ਵਾਲੀ ਪੰਜਾਬੀ ਫਿਲਮ ਜ਼ਖਮੀ ਨੂੰ ਪ੍ਰੋਤਸਾਹਿਤ ਕੀਤਾ। ਇਹ ਫਿਲਮ ਉਮਜੀ ਗਰੁੱਪ ਅਤੇ ਬੀਨੂੰ ਢਿੱਲੋਂ ਪ੍ਰੋਡਕਸ਼ਨ ਦੇ ਬੈਨਰ ਹੇਠ ਬਣੀ ਹੈ।ਆਰੀਅਨਜ਼ ਗਰੁੱਪ ਦੇ ਡਾਇਰੇਕਟਰ, […]

ਸੀ.ਏ.ਏ. ਨਾਲ ਕਿਸੇ ਦੀ ਨਾਗਰਿਕਤਾ ਨੂੰ ਨੁਕਸਾਨ ਨਹੀਂ ਹੋਵੇਗਾ : ਪ੍ਰਧਾਨ ਮੰਤਰੀ

”ਕਾਂਗਰਸ ਦੇ ਰਾਹ ‘ਤੇ ਤੁਰਦੇ ਤਾਂ ਕਰਤਾਰਪੁਰ ਲਾਂਘਾ ਨਾ ਬਣਦਾ” ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਲੋਕ ਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਲਿਆਏ ਗਏ ਧੰਨਵਾਦ ਮਤੇ ‘ਤੇ ਆਪਣੇ ਸੰਬੋਧਨ ਦੌਰਾਨ ਨਾਗਰਿਕਤਾ ਸੋਧ ਐਕਟ (ਸੀ.ਏ.ਏ.) ‘ਤੇ ਪ੍ਰਤੀਕਿਰਿਆ ਦਿੱਤੀ। ਸ਼੍ਰੀ ਮੋਦੀ ਨੇ ਕਿਹਾ, “ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੀ ਸੰਸਦ ‘ਚ ਪਾਸ ਹੋਇਆ, […]

640 ਭਾਰਤੀ ਅਤੇ 7 ਮਾਲਦੀਵ ਦੇ ਨਾਗਰਿਕਾਂ ਨੂੰ ਚੀਨ ‘ਚੋਂ ਕੱਢਿਆ ਗਿਆ ਸੁਰੱਖਿਅਤ : ਵਿਦੇਸ਼ ਮੰਤਰਾਲਾ

ਨਵੀਂ ਦਿੱਲੀ – ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਚੀਨ ਦੇ ਸ਼ਹਿਰ ਵੁਹਾਨ ਤੋਂ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਤ ਕੱਢਣ ਦੇ ਅਭਿਆਨ ਲਈ ਭਾਰਤ ਸਰਕਾਰ ਨੇ ਚੀਨ ਸਰਕਾਰ ਦੀ ਤਾਰੀਫ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਵੀਰਵਾਰ ਨੂੰ ਪ੍ਰੈੱਸ ਬ੍ਰੀਫਿੰਗ ‘ਚ ਕਿਹਾ ਕਿ ਭਾਰਤ ਨੇ 2 ਉਡਾਨਾਂ ਰਾਹੀਂ ਚੀਨ ਤੋਂ 640 ਭਾਰਤੀਆਂ ਤੇ ਮਾਲਦੀਵ ਦੇ […]