ਭਾਈ ਲੌਂਗੋਵਾਲ ਨੇ ਅਮਰੀਕਾ ਅੰਦਰ ਸਿੱਖ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਕੀਤੀ ਨਿੰਦਾ
ਅੰਮ੍ਰਿਤਸਰ – ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੀ ਸੈਂਟਾ ਕਲਾਰਾ ਕਾਉਂਟੀ ਦੇ ਇਕ ਡਿਪਟੀ ਸ਼ੈਰਿਫ ਸ. ਸੁਖਦੀਪ ਸਿੰਘ ਗਿੱਲ ’ਤੇ ਬੰਦੂਕਧਾਰੀਆਂ ਦੁਆਰਾ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਵਿਦੇਸ਼ਾਂ ਅੰਦਰ ਸਿੱਖਾਂ ’ਤੇ ਨਸਲੀ ਹਮਲੇ ਘੱਟਗਿਣਤੀਆਂ ਅੰਦਰ ਅਸੁਰੱਖਿਆ ਦੀ ਭਾਵਨਾ […]




