May 7, 2026

ਤੁਰਕੀ ਜਹਾਜ਼ ਹਾਦਸੇ ਵਿੱਚ 1 ਵਿਅਕਤੀ ਦੀ ਮੌਤ, 157 ਜ਼ਖਮੀ

ਤੁਰਕੀ ਦੇ ਇਸਤਾਂਬੁਲ ਦੇ ਸਬੀਹਾ ਗੋਕਸੇਨ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਇਕ ਯਾਤਰੀ ਜਹਾਜ਼ ਲੈਂਡਿੰਗ ਦੌਰਾਨ ਰਨਵੇਅ ਤੇ ਤਿਲਕਣ ਕਾਰਨ ਤਿੰਨ ਹਿੱਸਿਆਂ ਵਿੱਚ ਟੁੱਟ ਗਿਆ| ਇਸ ਦੌਰਾਨ ਜਹਾਜ਼ ਦੇ ਪਿਛਲੇ ਹਿੱਸੇ ਵਿੱਚ ਵੀ ਅੱਗ ਲੱਗ ਗਈ| ਜਹਾਜ਼ ਵਿਚ 177 ਵਿਅਕਤੀ ਸਵਾਰ ਸਨ, ਜਿਹਨਾਂ ਵਿਚ 171 ਯਾਤਰੀ ਅਤੇ 6 ਚਾਲਕ ਦਲ ਦੇ ਮੈਂਬਰ ਸਨ| ਹਾਦਸੇ ਵਿਚ ਹੁਣ […]

ਅਮਰੀਕੀ ਰਾਸ਼ਟਰਪਤੀ ਟਰੰਪ ਮਹਾਦੋਸ਼ ਦੇ ਸਾਰੇ ਮਾਮਲਿਆਂ ਵਿੱਚ ਬਰੀ

ਵਾਸ਼ਿੰਗਟਨ – ਅਮਰੀਕੀ ਸੰਸਦ ਦੇ ਉੱਚ ਸਦਨ ਸੈਨੇਟ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਮਹਾਦੋਸ਼ ਦੇ ਸਾਰੇ ਦੋਸ਼ਾਂ ਤੋਂ ਬਰੀ ਹੋ ਗਏ| ਉਨ੍ਹਾਂ ਤੇ ਸੱਤਾ ਦੀ ਦੁਰਵਰਤੋਂ ਕਰਨ ਅਤੇ ਕਾਂਗਰਸ (ਅਮਰੀਕੀ ਸੰਸਦ) ਦੇ ਕੰਮ ਵਿੱਚ ਰੁਕਾਵਟ ਪਾਉਣ ਦਾ ਦੋਸ਼ ਸੀ| ਸੈਨੇਟ ਵਿੱਚ ਰੀਪਬਲਿਕਨਸ (ਟਰੰਪ ਦੀ ਪਾਰਟੀ) ਦਾ ਬਹੁਮਤ ਹੈ| ਇਸ ਕਾਰਨ ਸੱਤਾ ਦੀ ਦੁਰਵਰਤੋਂ ਦੇ ਦੋਸ਼ ਤੇ […]

ਜ਼ਿਲ੍ਹੇ ‘ਚ ਕਿਧਰੇ ਨਹੀਂ ਹਨ ਟਿੱਡੀ ਦਲ ਦੇ ਬਾਲਗ : ਡੀ.ਸੀ. ਬਠਿੰਡਾ

ਪਿੰਡ ਪੱਧਰ ‘ਤੇ ਕੈਂਪ ਲਗਾ ਕੇ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ ਬਠਿੰਡਾ – ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਜ਼ਿਲ੍ਹੇ ਅੰਦਰ ਟਿੱਡੀ ਦਲ ਦੇ ਸੰਭਾਵੀ ਹਮਲੇ ਨੂੰ ਲੈ ਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਟਿੱਡੀ ਦਲ ਦੇ ਹਮਲੇ ਦੇ ਕੀਤੇ ਗਏ ਅਗਾਊਂ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। […]