ਵਿਦੇਸ਼ ਤੋਂ ਪਰਤੇ ਅਥਲੀਟਾਂ ਨੂੰ ਇਕਾਂਤ ’ਚ ਰੱਖਾਂਗੇ: ਖੇਡ ਮੰਤਰੀ
ਨਵੀਂ ਦਿੱਲੀ – ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਕਿਹਾ ਕਿ ਕਰੋਨਾਵਾਇਰਸ ਦੇ ਜ਼ਿਆਦਾ ਪ੍ਰਭਾਵ ਵਾਲੇ ਦੇਸ਼ਾਂ ਤੋਂ ਪਰਤੇ ਰਹੇ ਅਥਲੀਟਾਂ ਨੂੰ ਲਾਜ਼ਮੀ ਤੌਰ ’ਤੇ ਵੱਖਰੇ ਰੱਖਿਆ ਜਾਵੇਗਾ। ਪ੍ਰੋਟੋਕੋਲ ਦਾ ਹਵਾਲਾ ਦਿੰਦਿਆਂ ਸ੍ਰੀ ਰਿਜਿਜੂ ਨੇ ਕਿਹਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਚੀਨ, ਦੱਖਣੀ ਕੋਰੀਆ, ਈਰਾਨ, ਇਟਲੀ, ਸਪੇਨ, ਫਰਾਂਸ ਅਤੇ ਜਰਮਨੀ ਤੋਂ ਪਰਤ ਰਹੇ ਅਥਲੀਟਾਂ ਨਾਲ […]